ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਮੋਹਾਲੀ ਪ੍ਰੈਸ ਕਲੱਬ ਵੱਲੋਂ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 1.51 ਲੱਖ ਰੁਪਏ ਦਾ ਯੋਗਦਾਨ
November 13, 2025
-1-51-

Bhavika / Sahibzada Ajit Singh Nagar

ਧੜੱਲੇਦਾਰ ਬਿਊਰੋ ਮੋਹਾਲੀ ਪ੍ਰੈਸ ਕਲੱਬ ਵੱਲੋਂ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 1.51 ਲੱਖ ਰੁਪਏ ਦਾ ਯੋਗਦਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਨਵੰਬਰ 2025 : ਮੋਹਾਲੀ ਪ੍ਰੈਸ ਕਲੱਬ ਨੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 1.51 ਲੱਖ ਰੁਪਏ ਦਾ ਯੋਗਦਾਨ ਦਿੱਤਾ। ਇਹ ਰਕਮ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੋਹਾਲੀ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸੌਂਪੀ ਗਈ। ਮੰਤਰੀ ਚੀਮਾ ਨੇ ਕਲੱਬ ਦੇ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਕਦਮ ਹੜ੍ਹ ਪੀੜਤਾਂ ਲਈ ਉਮੀਦ ਦੀ ਕਿਰਣ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮੋਹਾਲੀ ਵਿੱਚ ਪ੍ਰੈਸ ਕਲੱਬ ਦੀ ਇਮਾਰਤ ਬਣਾਉਣ ਲਈ ਜਲਦ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਵੀ ਇਸ ਪ੍ਰਸਤਾਵ ਦਾ ਸਮਰਥਨ ਕਰਦਿਆਂ ਕਿਹਾ ਕਿ ਗਮਾਡਾ ਜਨਤਕ ਸੇਵਾਵਾਂ ਲਈ ਜ਼ਮੀਨ ਉਪਲਬਧ ਕਰਵਾ ਸਕਦਾ ਹੈ। ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ ਨੇ ਮੰਗ ਕੀਤੀ ਕਿ ਪੱਤਰਕਾਰਾਂ ਨੂੰ ਸਹੂਲਤਾਂ ਦੇਣ ਲਈ ਮੋਹਾਲੀ ਵਿੱਚ ਸਥਾਈ ਪ੍ਰੈਸ ਕਲੱਬ ਜਲਦੀ ਬਣਾਇਆ ਜਾਵੇ।

1 51


Recommended Posts