ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਧਾਰਮਿਕ ਦਰਸ਼ਨ ਲਈ ਗਈ ਮਹਿਲਾ ਪਾਕਿਸਤਾਨ ਵਿੱਚ ਅਚਾਨਕ ਲਾਪਤਾ
November 14, 2025
-

Rajni / Amritsar

Reporter..Rajni ਧਾਰਮਿਕ ਦਰਸ਼ਨ ਲਈ ਗਈ ਮਹਿਲਾ ਪਾਕਿਸਤਾਨ ਵਿੱਚ ਅਚਾਨਕ ਲਾਪਤਾ ਅੰਮ੍ਰਿਤਸਰ, 14 ਨਵੰਬਰ 2025 : ਕਪੂਰਥਲਾ ਦੀ ਇੱਕ ਔਰਤ ਪਾਕਿਸਤਾਨ ਦਰਸ਼ਨ ਯਾਤਰਾ ਦੌਰਾਨ ਗਾਇਬ ਹੋ ਗਈ ਹੈ। ਸਰਬਜੀਤ ਕੌਰ ਨਾਮਕ ਇਹ ਮਹਿਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 10 ਦਿਨਾਂ ਦੀ ਯਾਤਰਾ ‘ਤੇ ਗਈ ਸੀ। ਜਥਾ ਵਾਪਸ ਆ ਚੁੱਕਾ ਹੈ, ਪਰ ਉਹ ਘਰ ਨਹੀਂ ਲੌਟੀ। ਪਤਾ ਲੱਗਾ ਹੈ ਕਿ ਪਾਕਿਸਤਾਨ ਇਮੀਗ੍ਰੇਸ਼ਨ ‘ਤੇ ਉਸਦੀ ਜਾਣਕਾਰੀ ਅਧੂਰੀ ਦਰਜ ਸੀ, ਜਿਸ ਕਰਕੇ ਉਸਦੀ ਟ੍ਰੇਸਿੰਗ ਵਿੱਚ ਮੁਸ਼ਕਲ ਆ ਰਹੀ ਹੈ। ਭਾਰਤੀ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਉਸਦੀ ਸੁਰੱਖਿਅਤ ਵਾਪਸੀ ਲਈ ਯਤਨ ਜਾਰੀ ਹਨ।


Recommended Posts