ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ   
ਸ਼ੰਭੂ ਸਰਹੱਦ ‘ਤੇ ਤਣਾਅ, ਕਿਸਾਨ ਯੂਨੀਅਨਾਂ ਦਾ ਦਿੱਲੀ ਮਾਰਚ ਅੱਜ ਤੋਂ ਸ਼ੁਰੂ
November 14, 2025
-

Rajni / Shambhu

ਧੜੱਲੇਦਾਰ ਬਿਊਰੋ ਸ਼ੰਭੂ ਸਰਹੱਦ ‘ਤੇ ਤਣਾਅ, ਕਿਸਾਨ ਯੂਨੀਅਨਾਂ ਦਾ ਦਿੱਲੀ ਮਾਰਚ ਅੱਜ ਤੋਂ ਸ਼ੁਰੂ ਸ਼ੰਭੂ, 14 ਨਵੰਬਰ 2025 : ਫ਼ਿਲਹਾਲ ਸ਼ੰਭੂ ਸਰਹੱਦ ‘ਤੇ ਤਣਾਅ ਵਾਲਾ ਦ੍ਰਿਸ਼ ਬਣਿਆ ਹੈ, ਕਿਉਂਕਿ ਕੌਮੀ ਇਨਸਾਫ਼ ਮੋਰਚਾ ਅਤੇ ਕਈ ਕਿਸਾਨ ਯੂਨੀਅਨਾਂ ਨੇ ਅੱਜ ਦਿੱਲੀ ਵੱਲ ਰਵਾਨਾ ਹੋਣ ਦੀ ਘੋਸ਼ਣਾ ਕੀਤੀ ਹੈ। ਸਵੇਰੇ 10 ਵਜੇ ਤੈਅ ਸਮੇਂ ‘ਤੇ ਜਥੇ ਇਕੱਠੇ ਹੋਣਗੇ ਅਤੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਰਚ ਸ਼ੁਰੂ ਕੀਤਾ ਜਾਵੇਗਾ। ਇਸ ਹਲਚਲ ਨੂੰ ਦੇਖਦੇ ਹੋਏ ਪੁਲਿਸ ਨੇ ਟ੍ਰੈਫ਼ਿਕ ਲਈ ਵੱਡੇ ਪੱਧਰ ‘ਤੇ ਬਦਲਾਅ ਕੀਤੇ ਹਨ ਅਤੇ 14 ਨਵੰਬਰ ਨੂੰ ਰਾਜਪੁਰਾ-ਅੰਬਾਲਾ ਹਾਈਵੇਅ ਸ਼ਾਮ 6 ਵਜੇ ਤੱਕ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਚਾਲਕਾਂ ਲਈ ਕਈ ਰਸਤੇ ਤੈਅ ਕੀਤੇ ਗਏ ਹਨ, ਜਿਨ੍ਹਾਂ ਵਿੱਚ ਬਨੂੜ, ਜ਼ੀਰਕਪੁਰ, ਡੇਰਾਬੱਸੀ ਅਤੇ ਘਨੌਰ ਰਾਹੀਂ ਅੰਬਾਲਾ ਪਹੁੰਚਣ ਦੇ ਵਿਕਲਪ ਸ਼ਾਮਲ ਹਨ। ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਰਾਜਪੁਰਾ ਪਾਸੋਂ ਆਉਣ ਵਾਲਿਆਂ ਲਈ ਵੀ ਵੱਖ-ਵੱਖ ਡਾਇਵਰਸ਼ਨ ਲਾਏ ਗਏ ਹਨ, ਤਾਂ ਜੋ ਮਾਰਚ ਕਾਰਨ ਬਣ ਰਹੀ ਭੀੜ ਤੋਂ ਬਚਿਆ ਜਾ ਸਕੇ।


Recommended Posts