ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 258ਵੇਂ ਦਿਨ 86 ਨਸ਼ਾ ਤਸਕਰ ਗ੍ਰਿਫ਼ਤਾਰ
November 14, 2025
-258-86-

S M Singh / Chandigarh

ਧੜੱਲੇਦਾਰ ਬਿਊਰੋ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 258ਵੇਂ ਦਿਨ 86 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ 2025 : ਪੰਜਾਬ ਵਿਚ ਨਸ਼ਿਆਂ ਵਿਰੁੱਧ ਚੱਲ ਰਹੇ ਮੁਹਿੰਮ ਦੇ 258ਵੇਂ ਦਿਨ ਪੁਲਿਸ ਨੇ ਰਾਜ ਦੇ ਵੱਖ ਵੱਖ ਇਲਾਕਿਆਂ ਵਿੱਚ 305 ਛਾਪੇ ਮਾਰੇ। ਕਾਰਵਾਈ ਦੌਰਾਨ 71 ਮਾਮਲੇ ਦਰਜ ਹੋਏ ਅਤੇ 86 ਲੋਕ ਕਾਬੂ ਆਏ। ਤਾਜ਼ਾ ਗ੍ਰਿਫ਼ਤਾਰੀਆਂ ਨਾਲ ਹੁਣ ਤੱਕ ਫੜੇ ਗਏ ਨਸ਼ਾ ਤਸਕਰਾਂ ਦੀ ਗਿਣਤੀ 36,550 ਤੱਕ ਪਹੁੰਚ ਗਈ ਹੈ। ਪੁਲਿਸ ਨੇ 13.7 ਕਿਲੋ ਹੈਰੋਇਨ, 1 ਕਿਲੋ ਅਫੀਮ, 3.5 ਕਿਲੋ ਭੁੱਕੀ, ਨਸ਼ੀਲੀਆਂ ਗੋਲੀਆਂ ਅਤੇ 5 ਲੱਖ ਤੋਂ ਵੱਧ ਰੁਪਏ ਬਰਾਮਦ ਕੀਤੇ। ਮੁਹਿੰਮ ‘ਚ 100 ਤੋਂ ਵੱਧ ਟੀਮਾਂ ਸ਼ਾਮਲ ਰਹੀਆਂ ਅਤੇ ਸ਼ੱਕੀ ਲੋਕਾਂ ਦੀ ਜਾਂਚ ਵੀ ਕੀਤੀ ਗਈ। ਇਸ ਦੇ ਨਾਲ 32 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਇਲਾਜ ਲਈ ਰਜਾਮੰਦ ਕੀਤਾ ਗਿਆ।

258 86


Recommended Posts