*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਲਾਪਤਾ ਸਮਝੀ ਜਾ ਰਹੀ ਸ਼ਰਧਾਲੂ ਨੂਰ ਹੁਸੈਨ ਬਣਕੇ ਪਾਕਿਸਤਾਨ ‘ਚ ਰਹਿ ਰਹੀ
November 15, 2025
-

Rajni / Amritsar

Reporter..Rajni ਲਾਪਤਾ ਸਮਝੀ ਜਾ ਰਹੀ ਸ਼ਰਧਾਲੂ ਨੂਰ ਹੁਸੈਨ ਬਣਕੇ ਪਾਕਿਸਤਾਨ ‘ਚ ਰਹਿ ਰਹੀ ਅੰਮ੍ਰਤਿਸਰ, 15 ਨਵੰਬਰ 2025 : ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਸਮੂਹ ਵਿੱਚੋਂ ਕਪੂਰਥਲਾ ਦੀ ਸਰਬਜੀਤ ਕੌਰ ਬਾਰੇ ਮਿਲੀ ਲਾਪਤਾ ਹੋਣ ਦੀ ਖ਼ਬਰ ਹੁਣ ਸਾਫ਼ ਹੋ ਗਈ ਹੈ। ਜਾਂਚ ਮੁਤਾਬਕ, ਉਹ ਗੁੰਮ ਨਹੀਂ ਹੋਈ ਸੀ, ਬਲਕਿ ਉੱਥੇ ਰਹਿਣਾ ਚਾਹੁੰਦੀ ਸੀ। ਉਸਨੇ ਆਪਣਾ ਨਾਮ ਨੂਰ ਹੁਸੈਨ ਰੱਖ ਕੇ ਪਾਕਿਸਤਾਨ ਵਿੱਚ ਨਿਕਾਹ ਕਰ ਲਿਆ। 4 ਨਵੰਬਰ ਨੂੰ ਉਹ 1,932 ਸ਼ਰਧਾਲੂਆਂ ਨਾਲ ਗਈ ਸੀ, ਪਰ ਵਾਪਸ ਮੁੜੇ ਜਥੇ ‘ਚ ਨਹੀਂ ਸੀ, ਜਿਸ ਕਾਰਨ ਸ਼ੱਕ ਵਧਿਆ। ਇਮੀਗ੍ਰੇਸ਼ਨ ਦਸਤਾਵੇਜ਼ਾਂ ‘ਚ ਉਸਦੇ ਵੇਰਵੇ ਖਾਲੀ ਮਿਲੇ, ਜਿਸ ਤੋਂ ਬਾਅਦ ਦੋਨਾਂ ਦੇਸ਼ਾਂ ਦੀਆਂ ਏਜੰਸੀਆਂ ਨੇ ਤਸਦੀਕ ਕੀਤੀ ਤੇ ਪਤਾ ਲੱਗਿਆ ਕਿ ਉਹ ਉੱਥੇ ਹੀ ਆਪਣੀ ਮਰਜ਼ੀ ਨਾਲ ਰਹਿ ਰਹੀ ਹੈ।


Recommended Posts