*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਵਿਕਾਸ ਕੰਮਾਂ ਨੂੰ ਤੇਜ਼ੀ ਦੇਣ ਲਈ ਸੰਦੀਪ ਸਿੰਘ ਸੰਨੀ ਵੱਲੋਂ ਚੈਕ ਵੰਡ
November 15, 2025
-

Rajni / Gidderbaha

ਧੜੱਲੇਦਾਰ ਬਿਊਰੋ ਵਿਕਾਸ ਕੰਮਾਂ ਨੂੰ ਤੇਜ਼ੀ ਦੇਣ ਲਈ ਸੰਦੀਪ ਸਿੰਘ ਸੰਨੀ ਵੱਲੋਂ ਚੈਕ ਵੰਡ ਗਿੱਦੜਬਾਹਾ, 15 ਨਵੰਬਰ 2025 : ਗਿੱਡੜਬਾਹਾ ਹਲਕੇ ਵਿੱਚ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਦੀਪ ਸਿੰਘ ਸੰਨੀ ਨੇ ਬੀਡੀਪੀਓ ਦਫ਼ਤਰ ਵਿਖੇ ਪਿੰਡਾਂ ਲਈ ਤਕਰੀਬਨ 20 ਲੱਖ ਰੁਪਏ ਦੇ ਚੈਕ ਵੰਡੇ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਮਧੀਰ, ਕੋਟਭਾਈ, ਗੁਰੂਸਰ, ਚੋਟੀਆਂ, ਬੁੱਟਰ ਬਖੂਆ, ਬਾਦੀਆਂ ਅਤੇ ਕੋਟਲੀ ਅਬਲੂ ਸਮੇਤ ਕਈ ਪਿੰਡਾਂ ਵਿੱਚ ਵਿਕਾਸ ਪ੍ਰੋਜੈਕਟ ਜਾਰੀ ਹਨ। ਚੈਕ ਵੰਡ ਸਮਾਗਮ ਦੌਰਾਨ ਟਰੱਕ ਯੂਨੀਅਨ ਦੇ ਅਧਿਕਾਰੀ, ਜੋਨ ਇੰਚਾਰਜ ਅਤੇ ਬਲਾਕ ਪ੍ਰਧਾਨ ਸਮੇਤ ਬੀਡੀਪੀਓ ਦਫ਼ਤਰ ਦੇ ਕਰਮਚਾਰੀ ਮੌਜੂਦ ਸਨ। ਸਮੂਹਿਕ ਤੌਰ ‘ਤੇ ਦੱਸਿਆ ਗਿਆ ਕਿ ਹਲਕੇ ਦੇ ਪਿੰਡਾਂ ਵਿੱਚ ਕੰਮ ਦੀ ਗਤੀ ਹੋਰ ਵਧਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਸੁਵਿਧਾਵਾਂ ਦਾ ਲਾਭ ਤੁਰੰਤ ਮਿਲ ਸਕੇ।


Recommended Posts