ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਖਾਲਿਸਤਾਨ ਦੇ ਨਾ ਤੇ ਸਿੱਖ ਨੌਜਵਾਨਾਂ ਤੇ ਝੂਠੇ ਪਰਚੇ ਪਾਉਣ ਦੀ ਐਸ ਜੀ ਪੀ ਸੀ ਕਰੇਗੀ ਜਾਚ, ਦੇਵੇਗੀ ਕਾਨੂੰਨੀ ਮਦਦ ਜਥੇਦਾਰ
July 2, 2020
Daily-Dharaledar-Online-News-Vie

Daily Dharaledar / Punjab

ਖ਼ਾਲਿਸਤਾਨ ਦੀ ਮੰਗ ਜਾਇਜ਼ ਹੈ ਤੇ ਖਾਲਿਸਤਾਨ ਦੇ ਨਾਂ -ਤੇ ਸਿੱਖਾਂ ਨੂੰ ਪਰਿਭਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।- ਖ਼ਾਲਿਸਤਾਨ ਪ੍ਰਤੀ ਅਜਿਹੇ ਬਿਆਨਾਂ ਤੋਂ ਬਾਅਦ ਹੁਣ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਦੇ ਨਾਂ -ਤੇ ਫੜੇ ਵਿਅਕਤੀਆਂ ਦੀ ਕਾਨੂੰਨੀ ਪੈਰਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਰਨ ਲਈ ਕਿਹਾ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੇਐਲਐਫ ਨਾਲ ਸਬੰਧਾਂ ਦੇ ਇਲਜ਼ਾਮ -ਚ ਅੱਤਵਾਦੀ ਦੱਸੇ ਫੜੇ ਨੌਜਵਾਨਾਂ ਬਾਰੇ ਐਸਜੀਪੀਸੀ ਆਪਣੇ ਪੱਧਰ -ਤੇ ਜਾਂਚ ਕਰੇ। ਸੰਗਤ ਵੱਲੋਂ ਕਿਹਾ ਗਿਆ ਕਿ ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਝੂਠੇ ਮਾਮਲਿਆਂ -ਚ ਫਸਾਇਆ ਜਾ ਰਿਹਾ ਹੈ। ਜਥੇਦਾਰ ਦੇ ਹੁਕਮਾਂ -ਤੇ ਐਸਜੀਪੀਸੀ ਵੱਲੋਂ ਖ਼ਾਲਿਸਤਾਨ ਦੇ ਨਾਂ -ਤੇ ਗ੍ਰਿਫਤਾਰ ਨੌਜਵਾਨਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ।

Daily Dharaledar Online News Views and Reviews


Recommended Posts