ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਅਮਰੀਕਾ ਤੋਂ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਭਾਰਤ ਲਿਆਂਦਾ
November 19, 2025
-

Rajni / New Delhi

Reporter..Rajni ਅਮਰੀਕਾ ਤੋਂ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਭਾਰਤ ਲਿਆਂਦਾ ਨਵੀਂ ਦਿੱਲੀ, 19 ਨਵੰਬਰ 2025 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਅਮਰੀਕਾ ਤੋਂ ਭਾਰਤ ਵਾਪਸ ਲਿਆ ਗਿਆ ਹੈ। ਉਹ ਜਾਅਲੀ ਪਾਸਪੋਰਟ ‘ਤੇ ਵਿਦੇਸ਼ ਗਿਆ ਸੀ, ਜਿਸ ਬਾਰੇ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨੂੰ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਸੀ। ਅਨਮੋਲ ਵਿਰੁੱਧ ਕਤਲ, ਜਬਰੀ ਵਸੂਲੀ ਅਤੇ ਅਸਲਾ ਐਕਟ ਸਣੇ ਕਈ ਕੇਸ ਦਰਜ ਹਨ, ਜਿਨ੍ਹਾਂ ਵਿੱਚ ਮੂਸੇਵਾਲਾ ਦਾ ਕਤਲ ਅਤੇ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਵੀ ਸ਼ਾਮਲ ਹੈ। ਪੁਲਿਸ ਨੇ ਉਸਦੇ ਫਰਾਰੇ ਹੋਣ, ਜਾਅਲੀ ਦਸਤਾਵੇਜ਼ ਅਤੇ ਦੇਸ਼ ਨਿਕਾਲੇ ਲਈ ਜ਼ਰੂਰੀ ਕਦਮ ਪਹਿਲਾਂ ਹੀ ਚਾਲੂ ਕਰ ਦਿੱਤੇ ਸਨ, ਜਿਸ ਤੋਂ ਬਾਅਦ ਕੇਂਦਰ ਨੇ ਉਸਦੇ ਵਿਰੁੱਧ ਲੁੱਕਆਊਟ ਨੋਟਿਸ ਜਾਰੀ ਕੀਤਾ।


Recommended Posts