ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਪੰਜਾਬ ਸਰਕਾਰ ਵੱਲੋਂ ਵਰਕਿੰਗ ਮਹਿਲਾਵਾਂ ਲਈ 5 ਨਵੇਂ ਹੋਸਟਲ, 150 ਕਰੋੜ ਦਾ ਪ੍ਰੋਜੈਕਟ ਤੇਜ਼ੀ ਨਾਲ ਅੱਗੇ
November 19, 2025
-5-150-

S M Singh / Chandigarh

ਧੜੱਲੇਦਾਰ ਬਿਊਰੋ ਪੰਜਾਬ ਸਰਕਾਰ ਵੱਲੋਂ ਵਰਕਿੰਗ ਮਹਿਲਾਵਾਂ ਲਈ 5 ਨਵੇਂ ਹੋਸਟਲ, 150 ਕਰੋੜ ਦਾ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਚੰਡੀਗੜ੍ਹ, 19 ਨਵੰਬਰ 2025 : ਪੰਜਾਬ ਸਰਕਾਰ ਨੇ ਦੱਸਿਆ ਹੈ ਕਿ ਕੰਮਕਾਜੀ ਮਹਿਲਾਵਾਂ ਲਈ ਸੁਰੱਖਿਅਤ ਅਤੇ ਆਰਾਮਦਾਇਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਨਵੇਂ ਕਦਮ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਵਿੱਚ 150 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਵਰਕਿੰਗ ਵੂਮੈਨ ਹੋਸਟਲ ਤਿਆਰ ਹੋ ਰਹੇ ਹਨ। ਇਹ ਹੋਸਟਲ ਸੁਰੱਖਿਆ, ਬੁਨਿਆਦੀ ਸਹੂਲਤਾਂ ਅਤੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਣਗੇ, ਤਾਂ ਜੋ ਮਹਿਲਾਵਾਂ ਨੂੰ ਸੁਰੱਖਿਅਤ ਤੇ ਸਸਤਾ ਰਹਿਣ ਦਾ ਵਿਕਲਪ ਮਿਲੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਹਜ਼ਾਰਾਂ ਔਰਤਾਂ ਨੂੰ ਫਾਇਦਾ ਦੇਵੇਗਾ ਅਤੇ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਹੋਰ ਯੋਜਨਾਵਾਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਹੀ ਹੈ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਨਿਰਮਾਣ ਕੰਮ ਨੂੰ ਤੇਜ਼ ਅਤੇ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ।

5 150


Recommended Posts