ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*   
ਹੜਾਂ ਦਾ ਹਵਾਲਾ ਦੇ ਕੇ, ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘਾ ਬੋਰੀਆਂ ਨਾਲ ਕੀਤਾ ਬੰਦ
July 2, 2020
Daily-Dharaledar-Online-News-Vie

Daily Dharaledar / Punjab

ਭਾਰਤ-ਪਾਕਿਸਤਾਨ ਸਰਹੱਦ -ਤੇ ਡੇਰਾ ਬਾਬਾ ਨਾਨਕ -ਚ ਬਣੇ ਯਾਤਰੀ ਟਰਮੀਨਲ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਰਾਹ ਨੂੰ ਮਾਨਸੂਨ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਲੈਂਡਪੋਰਟ ਅਥਾਰਿਟੀ ਨੂੰ ਖਦਸ਼ਾ ਸੀ ਕਿ ਬਰਸਾਤ ਦੌਰਾਨ ਰਾਵੀ ਦਾ ਪੱਧਰ ਵਧਣ ਕਾਰਨ ਪਾਣੀ ਯਾਤਰੀ ਟਰਮੀਨਲ -ਚ ਦਾਖਲ ਹੋ ਸਕਦਾ ਹੈ। ਇਸੇ ਲਈ ਮਿੱਟੀ ਤੇ ਰੇਤ ਦੀਆਂ ਭਰੀਆਂ ਬੋਰੀਆਂ ਨਾਲ ਰਾਹ ਬੰਦ ਕੀਤਾ ਗਿਆ। ਹਰ ਸਾਲ ਮੌਨਸੂਨ ਦੌਰਾਨ ਰਾਵੀ ਦਾ ਪਾਣੀ ਧੁੱਸੀ ਬੰਨ੍ਹ ਤੇ ਜ਼ੀਰੋ ਲਾਈਨ -ਤੇ ਲੱਗੀ ਕੰਡਿਆਲੀ ਤਾਰ ਨੂੰ ਪ੍ਰਭਾਵਿਤ ਕਰਦਾ ਹੈ। ਇਸੇ ਕਾਰਨ ਯਾਤਰੀ ਟਰਮੀਨਲ ਤੋਂ ਜ਼ੀਰੋ ਲਾਈਨ ਤਕ ਜਾਣ ਵਾਲੇ ਅਸਥਾਈ ਰਾਹ ਨੂੰ ਬਰਸਾਤ ਦੇ ਕਾਰਨ ਬੋਰੀਆਂ ਲਾ ਕੇ ਬੰਦ ਕਰ ਦਿੱਤਾ ਗਿਆ ਹੈ।

Daily Dharaledar Online News Views and Reviews


Recommended Posts