ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਵਿਜੀਲੈਂਸ ਵੱਲੋਂ ਐਸ.ਡੀ.ਐਮ. ਬਟਾਲਾ ਦੇ ਘਰ ਛਾਪਾ, ਨਕਦੀ ਬਰਾਮਦ
November 22, 2025
-

Rajni / Batala

Reporter..Rajni ਵਿਜੀਲੈਂਸ ਵੱਲੋਂ ਐਸ.ਡੀ.ਐਮ. ਬਟਾਲਾ ਦੇ ਘਰ ਛਾਪਾ, ਨਕਦੀ ਬਰਾਮਦ ਬਟਾਲਾ, 22 ਨਵੰਬਰ 2025 : ਬੀਤੀ ਰਾਤ ਵਿਜੀਲੈਂਸ ਟੀਮ ਨੇ ਪੀ.ਸੀ.ਐਸ. ਅਧਿਕਾਰੀ ਵਿਕਰਮਜੀਤ ਸਿੰਘ ਪਾਂਧੇ, ਐਸ.ਡੀ.ਐਮ. ਬਟਾਲਾ ਦੇ ਸਰਕਾਰੀ ਘਰ ‘ਤੇ ਰੇਡ ਕੀਤੀ। ਸੂਤਰਾਂ ਮੁਤਾਬਕ ਜਾਂਚ ਦੌਰਾਨ ਕਾਫ਼ੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਟੀਮ ਐਸ.ਡੀ.ਐਮ. ਨੂੰ ਆਪਣੇ ਨਾਲ ਲੈ ਗਈ। ਮੀਡੀਆ ਵੱਲੋਂ ਪੁੱਛੇ ਸਵਾਲਾਂ ‘ਤੇ ਅਧਿਕਾਰੀਆਂ ਨੇ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ।


Recommended Posts