*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਪਹਿਲੀ ਵਾਰ ਅਨੰਦਪੁਰ ਸਾਹਿਬ ਵਿੱਚ
November 24, 2025
-

S M Singh / Sri Anandpur Sahib

Reporter..S M Singh ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਪਹਿਲੀ ਵਾਰ ਅਨੰਦਪੁਰ ਸਾਹਿਬ ਵਿੱਚ ਸ੍ਰੀ ਆਨੰਦਪੁਰ ਸਾਹਿਬ, 24 ਨਵੰਬਰ 2025 : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਪਹਿਲੀ ਵਾਰ ਚੰਡੀਗੜ੍ਹ ਦੀ ਬਜਾਏ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਿਹਾ ਹੈ, ਜੋ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਮੀਟਿੰਗ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਵੱਖਰਾ ਜ਼ਿਲ੍ਹਾ ਘੋਸ਼ਿਤ ਕਰਨ ਜਾਂ ਰੂਪਨਗਰ ਦਾ ਨਾਮ ਬਦਲਣ ਬਾਰੇ ਕੋਈ ਮਹੱਤਵਪੂਰਨ ਐਲਾਨ ਹੋ ਸਕਦਾ ਹੈ, ਹਾਲਾਂਕਿ ਕਾਰਵਾਈ ਦੀ ਅਧਿਕਾਰਤ ਸੂਚੀ ਵਿਚ ਇਸ ਦਾ ਜ਼ਿਕਰ ਨਹੀਂ ਹੈ। ਸੈਸ਼ਨ ਦੁਪਹਿਰ 1 ਵਜੇ ਸ਼ੁਰੂ ਹੋਵੇਗਾ ਅਤੇ ਇਸ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਮਤਾ ਪੇਸ਼ ਕੀਤਾ ਜਾਣਾ ਹੈ।


Recommended Posts