Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ   
ਗੁਰੂ ਤੇਗ ਬਹਾਦਰ ਜੀ ਦੇ ਸਮਾਗਮ ਲਈ ਤਿੰਨ ਟੈਂਟ ਸਿਟੀਆਂ ‘ਚ ਮੁਫ਼ਤ ਰਹਿਣ ਦੀ ਸੁਵਿਧਾ
November 25, 2025
-

S M Singh / Sri Anandpur Sahib

ਧੜੱਲੇਦਾਰ ਬਿਊਰੋ ਗੁਰੂ ਤੇਗ ਬਹਾਦਰ ਜੀ ਦੇ ਸਮਾਗਮ ਲਈ ਤਿੰਨ ਟੈਂਟ ਸਿਟੀਆਂ ‘ਚ ਮੁਫ਼ਤ ਰਹਿਣ ਦੀ ਸੁਵਿਧਾ ਆਨੰਦਪੁਰ ਸਾਹਿਬ, 25 ਨਵੰਬਰ 2025 : ਪੰਜਾਬ ਪ੍ਰਸ਼ਾਸਨ ਨੇ ਗੁਰੂ ਤੇਗ ਬਹਾਦਰ ਜੀ ਦੇ ਸਮਾਗਮ ਲਈ ਤਿੰਨ ਸੁਵਿਧਾਜਨਕ ਟੈਂਟ ਸਿਟੀਆਂ ਤਿਆਰ ਕੀਤੀਆਂ ਹਨ, ਜਿੱਥੇ ਸ਼ਰਧਾਲੂਆਂ ਲਈ ਬਿਲਕੁਲ ਮੁਫ਼ਤ ਰਹਿਣ ਦੀ ਵਿਵਸਥਾ ਕੀਤੀ ਗਈ ਹੈ। ਹਰ ਟੈਂਟ ਵਿੱਚ ਸਾਫ਼ ਸਫ਼ਾਈ, ਗਰਮ ਕੰਬਲ, ਗੱਦੇ, ਬਿਜਲੀ, ਪਾਣੀ ਅਤੇ ਸੁੱਚੇ ਸ਼ੌਚਾਲੇ ਉਪਲਬਧ ਹਨ। ਸਰਦੀ ਨੂੰ ਧਿਆਨ ਵਿੱਚ ਰੱਖਦਿਆਂ ਟੈਂਟ ਅੰਦਰ ਗਰਮ ਅਤੇ ਆਰਾਮਦਾਇਕ ਮਾਹੌਲ ਬਣਾਇਆ ਗਿਆ ਹੈ, ਜਿਸਦੀ ਲੋਕ ਖੂਬ ਤਾਰੀਫ਼ ਕਰ ਰਹੇ ਹਨ। ਟੈਂਟ ਸਿਟੀ ਤੋਂ ਗੁਰਦੁਆਰੇ ਤੱਕ ਮੁਫ਼ਤ ਸ਼ਟਲ ਬੱਸ ਅਤੇ ਈ-ਰਿਕਸ਼ਾ ਚਲ ਰਹੇ ਹਨ। ਸਿਹਤ ਸਹੂਲਤਾਂ, ਲੰਗਰ, ਸੁਰੱਖਿਆ, ਸੀਸੀਟੀਵੀ ਅਤੇ ਸੇਵਾਦਾਰ 24 ਘੰਟੇ ਤਾਇਨਾਤ ਹਨ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਹ ਪ੍ਰਬੰਧ ਘਰ ਵਰਗਾ ਆਰਾਮ ਦੇਣ ਵਾਲਾ ਹੈ ਅਤੇ ਸਰਕਾਰ ਦੇ ਯਤਨਾਂ ਦੀ ਹਰ ਪਾਸੇ ਸਰਾਹਨਾ ਹੋ ਰਹੀ ਹੈ।


Recommended Posts