ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਚੰਡੀਗੜ੍ਹ ‘ਚ ਅੱਜ ਵੱਡੀ ਕਿਸਾਨ ਰੈਲੀ, 10 ਹਜ਼ਾਰ ਤੋਂ ਵੱਧ ਪਹੁੰਚਣ ਦੀ ਸੰਭਾਵਨਾ
November 26, 2025
-10-

S M Singh / Chandigarh

Reporter..S M Singh ਚੰਡੀਗੜ੍ਹ ‘ਚ ਅੱਜ ਵੱਡੀ ਕਿਸਾਨ ਰੈਲੀ, 10 ਹਜ਼ਾਰ ਤੋਂ ਵੱਧ ਪਹੁੰਚਣ ਦੀ ਸੰਭਾਵਨਾ ਚੰਡੀਗੜ੍ਹ, 26 ਨਵੰਬਰ 2025 : ਚੰਡੀਗੜ੍ਹ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਵੱਡੀ ਰੈਲੀ ਹੋ ਰਹੀ ਹੈ, ਜਿਸ ਲਈ ਲਗਭਗ 10,000 ਕਿਸਾਨ ਪਹੁੰਚਣ ਦੀ ਉਮੀਦ ਹੈ। ਪ੍ਰਸ਼ਾਸਨ ਨੇ ਸੈਕਟਰ 43 ਦੇ ਦੁਸਹਿਰਾ ਗਰਾਊਂਡ ਵਿੱਚ ਤਿੰਨ ਘੰਟਿਆਂ ਦੀ ਇਜਾਜ਼ਤ ਦਿੱਤੀ ਹੈ ਅਤੇ ਸੁਰੱਖਿਆ ਲਈ 3,000 ਪੁਲਿਸ ਕਰਮਚਾਰੀ ਤਾਇਨਾਤ ਹਨ। ਇਹ ਪਹਿਲਾ ਮੌਕਾ ਹੈ ਜਦੋਂ ਕਿਸਾਨਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਰੈਲੀ ਦਾ ਅਧਿਕਾਰ ਮਿਲਿਆ ਹੈ। ਦਿੱਲੀ ਵਿਰੋਧ ਦੀ ਪੰਜਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਇਹ ਇਕੱਠ ਕੀਤਾ ਗਿਆ ਹੈ ਅਤੇ ਲਗਭਗ 30 ਸੰਗਠਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

10


Recommended Posts