ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਅੰਮ੍ਰਿਤਸਰ ‘ਚ ਦੋ ਭਰਾ ਗ੍ਰਿਫ਼ਤਾਰ, 2.5 ਕਿਲੋ Ied ਬਰਾਮਦ
November 26, 2025
-2-5-Ied-

Rajni / Amritsar

Reporter..Rajni ਅੰਮ੍ਰਿਤਸਰ ‘ਚ ਦੋ ਭਰਾ ਗ੍ਰਿਫ਼ਤਾਰ, 2.5 ਕਿਲੋ IED ਬਰਾਮਦ ਅੰਮ੍ਰਿਤਸਰ, 26 ਨਵੰਬਰ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਨੇੜੇ ਦੋ ਭਰਾਵਾਂ ਯੁਵਰਾਜ ਅਤੇ ਆਕਾਸ਼ਦੀਪ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਤਕਰੀਬਨ 2.5 ਕਿਲੋ IED ਬਰਾਮਦ ਕੀਤਾ। ਖੁਫੀਆ ਇਨਪੁੱਟ ਮਿਲਿਆ ਸੀ ਕਿ ਦਿੱਲੀ ਧਮਾਕਿਆਂ ਤੋਂ ਬਾਅਦ ISI ਵੱਲੋਂ ਵਿਸਫੋਟਕ ਭੇਜਣ ਦੀਆਂ ਕੋਸ਼ਿਸ਼ਾਂ ਵਧ ਗਈਆਂ ਹਨ, ਜਿਸ ਕਰਕੇ ਰਾਮਦਾਸ, ਅਜਨਾਲਾ ਅਤੇ ਘਰਿੰਡਾ ਇਲਾਕਿਆਂ ਵਿੱਚ ਨਾਕਾਬੰਦੀ ਕੜੀ ਕੀਤੀ ਗਈ। ਧੁੰਦ ਦੌਰਾਨ ਮੋਟਰਸਾਈਕਲ ‘ਤੇ ਨਿਕਲੇ ਦੋਵੇਂ ਸ਼ੱਕੀ ਫੜੇ ਗਏ ਅਤੇ ਪੁਲਿਸ ਵੱਲੋਂ ਪੁੱਛਗਿੱਛ ਜਾਰੀ ਹੈ।

2 5 Ied


Recommended Posts