ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਮਾਨੂਪੁਰ ਬਲਾੜਾ ਰੋਡ ‘ਤੇ ਦਰਦਨਾਕ ਹਾਦਸਾ: ਨਵੀਂ ਵਿਆਹੀ ਅਮਰਦੀਪ ਕੌਰ ਦੀ ਮੌਤ
November 26, 2025
-

S M Singh / Fatehgarh Sahib

ਧੜੱਲੇਦਾਰ ਬਿਊਰੋ ਮਾਨੂਪੁਰ ਬਲਾੜਾ ਰੋਡ ‘ਤੇ ਦਰਦਨਾਕ ਹਾਦਸਾ: ਨਵੀਂ ਵਿਆਹੀ ਅਮਰਦੀਪ ਕੌਰ ਦੀ ਮੌਤ ਫਤਿਹਗੜ੍ਹ ਸਾਹਿਬ, 26 ਨਵੰਬਰ 2025 : ਫਤਿਹਗੜ੍ਹ ਸਾਹਿਬ ਦੇ ਮਾਨੂਪੁਰ ਬਲਾੜਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਨਵੀਂ ਵਿਆਹੀ ਅਮਰਦੀਪ ਕੌਰ ਦੀ ਮੌਤ ਹੋ ਗਈ ਅਤੇ ਉਸਦਾ ਪਤੀ ਗੁਰਮੁਖ ਸਿੰਘ ਗੰਭੀਰ ਜ਼ਖਮੀ ਹੋਇਆ। ਜੋੜਾ ਐਤਵਾਰ ਨੂੰ ਹੀ ਵਿਆਹਿਆ ਸੀ। ਕਾਰ ਦਰੱਖਤ ਨਾਲ ਟਕਰਾ ਗਈ, ਜਿਸ ਨਾਲ ਅਮਰਦੀਪ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ, ਜਦਕਿ ਗੁਰਮੁਖ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਜਾਣਕਾਰੀ ਮਿਲਣ ‘ਤੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਕੀਤਾ।


Recommended Posts