ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ   
Syl ਮਾਮਲੇ ‘ਚ ਕੇਂਦਰ ਪਿੱਛੇ ਹਟਿਆ, ਦੋਵੇਂ ਰਾਜਾਂ ਨੂੰ ਆਪਸੀ ਹੱਲ ਦੀ ਸਲਾਹ
November 27, 2025
Syl-

S M Singh / Chandigarh

ਧੜੱਲੇਦਾਰ ਬਿਊਰੋ SYL ਮਾਮਲੇ ‘ਚ ਕੇਂਦਰ ਪਿੱਛੇ ਹਟਿਆ, ਦੋਵੇਂ ਰਾਜਾਂ ਨੂੰ ਆਪਸੀ ਹੱਲ ਦੀ ਸਲਾਹ ਚੰਡੀਗੜ੍ਹ, 27 ਨਵੰਬਰ 2025 : ਕੇਂਦਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ SYL ਨਹਿਰ ਦੇ ਝਗੜੇ ਵਿੱਚ ਉਹ ਹੁਣ ਅੱਗੇ ਨਹੀਂ ਵਧਣਾ ਚਾਹੁੰਦੀ। ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਨਾਲ ਕਈ ਗੱਲਬਾਤਾਂ ਹੋਈਆਂ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਚੋਣਾਂ ਨੇੜੇ ਆਉਣ ਕਾਰਨ ਕੇਂਦਰ ਇਸ ਮਾਮਲੇ ‘ਤੇ ਦਬਾਅ ਨਹੀਂ ਲੈਣਾ ਚਾਹੁੰਦੀ। ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਦੋਵੇਂ ਮੁੱਖ ਮੰਤਰੀਆਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਇਹ ਮਸਲਾ ਆਪਸੀ ਸਮਝ ਨਾਲ ਹੀ ਸੁਲਝ ਸਕਦਾ ਹੈ। ਉਨ੍ਹਾਂ ਨੇ ਇਹ ਯਕੀਨ ਵੀ ਦਿੱਤਾ ਹੈ ਕਿ ਜਰੂਰਤ ਪਈ ਤਾਂ ਕੇਂਦਰ ਤਕਨੀਕੀ ਸਹਾਇਤਾ ਦੇਵੇਗਾ।

Syl


Recommended Posts