ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17   
ਅਸ਼ੀਰਵਾਦ ਸਕੀਮ ਲਈ 4443 ਲਾਭਪਾਤਰੀਆਂ ਨੂੰ 22.66 ਕਰੋੜ ਜਾਰੀ
November 27, 2025
-4443-22-66-

Rajni / Chandigarh

ਧੜੱਲੇਦਾਰ ਬਿਊਰੋ ਅਸ਼ੀਰਵਾਦ ਸਕੀਮ ਲਈ 4443 ਲਾਭਪਾਤਰੀਆਂ ਨੂੰ 22.66 ਕਰੋੜ ਜਾਰੀ ਚੰਡੀਗੜ੍ਹ, 27 ਨਵੰਬਰ 2025 : ਪੰਜਾਬ ਦੀ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਲਈ ਇਸ ਵਿੱਤੀ ਸਾਲ 4443 ਯੋਗ ਲਾਭਪਾਤਰੀਆਂ ਨੂੰ 22.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਅਰਜ਼ੀਆਂ ਅੰਮ੍ਰਿਤਸਰ, ਫਿਰੋਜ਼ਪੁਰ, ਜਲੰਧਰ, ਮਾਨਸਾ, ਪਠਾਨਕੋਟ, ਮਾਲੇਰਕੋਟਲਾ ਸਮੇਤ 15 ਜਿਲ੍ਹਿਆਂ ਤੋਂ ਮਿਲੀਆਂ ਸਨ। ਸਕੀਮ ਤਹਿਤ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਕੁੜੀਆਂ ਦੇ ਵਿਆਹ ਲਈ 51,000 ਰੁਪਏ ਦੀ ਰਕਮ ਡੀਬੀਟੀ ਰਾਹੀਂ ਜਮ੍ਹਾਂ ਕਰਵਾਈ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਫਾਇਦਾ ਸਿਰਫ਼ ਉਹੀ ਪਰਿਵਾਰ ਲੈ ਸਕਦੇ ਹਨ ਜੋ ਪੰਜਾਬ ਦੇ ਸਥਾਈ ਨਿਵਾਸੀ ਹਨ ਅਤੇ ਅਨੁਸੂਚਿਤ ਜਾਤੀ, ਪਿੱਛੜੇ ਵਰਗਾਂ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਕੈਟੇਗਰੀ ਵਿੱਚ ਆਉਂਦੇ ਹਨ। ਉਨ੍ਹਾਂ ਦੇ ਮੁਤਾਬਕ, ਸਰਕਾਰ ਦਾ ਮਕਸਦ ਕਮਜ਼ੋਰ ਵਰਗਾਂ ਨੂੰ ਵਿੱਤੀ ਸਹਾਇਤਾ ਦੇ ਕੇ ਮਾਣ ਅਤੇ ਸਮਾਨਤਾ ਨਾਲ ਅੱਗੇ ਵਧਾਉਣਾ ਹੈ।

4443 22 66


Recommended Posts