ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਮੁੱਖ ਮੰਤਰੀ ਮਾਨ ਦਾ ਐਲਾਨ: ਸੜਕ ਨਿਰਮਾਣ ਲਈ ₹16,209 ਕਰੋੜ, ਜਲਦੀ ਟੈਂਡਰ ਜਾਰੀ
November 29, 2025
-16-209-

Bhavika / Chandigarh

ਧੜੱਲੇਦਾਰ ਬਿਊਰੋ ਮੁੱਖ ਮੰਤਰੀ ਮਾਨ ਦਾ ਐਲਾਨ: ਸੜਕ ਨਿਰਮਾਣ ਲਈ ₹16,209 ਕਰੋੜ, ਜਲਦੀ ਟੈਂਡਰ ਜਾਰੀ ਚੰਡੀਗੜ੍ਹ, 29 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਨਿਵਾਸ ਸਥਾਨ ‘ਤੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਰਾਜ ਵਿੱਚ ਸੜਕਾਂ ਦੇ ਵੱਡੇ ਵਿਕਾਸ ਦੀ ਸ਼ੁਰੂਆਤ ਹੋ ਰਹੀ ਹੈ। ਪਹਿਲਾਂ 19,373 ਕਿਲੋਮੀਟਰ ਲਈ ਮਨਜ਼ੂਰ ਬਜਟ ਹੁਣ ਵਧਾ ਕੇ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਤੱਕ ਪਹੁੰਚਾਇਆ ਗਿਆ ਹੈ, ਜਿਸ ਲਈ ਜਲਦੀ ਟੈਂਡਰ ਜਾਰੀ ਹੋਣਗੇ। ਇਸ ਪ੍ਰੋਜੈਕਟ ‘ਚ ਪੰਜਾਬ ਮੰਡੀ ਬੋਰਡ 22,291 ਕਿਲੋਮੀਟਰ, ਜਦਕਿ ਸ਼ਹਿਰੀ ਇਲਾਕਿਆਂ ਵਿੱਚ ਨਗਰ ਨਿਗਮ ਅਤੇ ਕੌਂਸਲਾਂ 1,255 ਕਿਲੋਮੀਟਰ ਸੜਕਾਂ ਤਿਆਰ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ₹16,209 ਕਰੋੜ ਸਿਰਫ਼ ਗੁਣਵੱਤਾ ਵਾਲੇ ਨਿਰਮਾਣ ‘ਤੇ ਖਰਚੇ ਜਾਣਗੇ ਅਤੇ ਕਿਸੇ ਵੀ ਅਧਿਕਾਰੀ ਜਾਂ ਕਲਰਕ ਵੱਲੋਂ ਰਿਸ਼ਵਤ ਨਹੀਂ ਮੰਗੀ ਜਾਵੇਗੀ। ਨਿਰਮਾਣ ‘ਤੇ ਨਿਗਰਾਨੀ ਲਈ ਫਲਾਇੰਗ ਸਕੁਐਡ ਵੀ ਬਣਾਇਆ ਗਿਆ ਹੈ।

16 209


Recommended Posts