*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਨਵਰੀਤ ਕੌਰ ਨੇ ਮਾਲੇਰਕੋਟਲਾ ਵਿੱਚ ਏਡੀਸੀ ਵਜੋਂ ਚਾਰਜ ਸੰਭਾਲਿਆ
November 29, 2025
-

S M Singh / Malerkotla

ਧੜੱਲੇਦਾਰ ਬਿਊਰੋ ਨਵਰੀਤ ਕੌਰ ਨੇ ਮਾਲੇਰਕੋਟਲਾ ਵਿੱਚ ਏਡੀਸੀ ਵਜੋਂ ਚਾਰਜ ਸੰਭਾਲਿਆ ਮਾਲੇਰਕੋਟਲਾ, 29 ਨਵੰਬਰ 2025 : ਨਵਰੀਤ ਕੌਰ ਨੇ ਮਾਲੇਰਕੋਟਲਾ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਜੋਂ ਚਾਰਜ ਸੰਭਾਲ ਲਿਆ ਹੈ। ਉਹ ਪਹਿਲਾਂ ਪਟਿਆਲਾ ਵਿੱਚ ਏਡੀਸੀ (ਅਰਬਨ ਡਿਵੈਲਪਮੈਂਟ) ਦੇ ਤੌਰ ‘ਤੇ ਡਿਊਟੀ ਕਰ ਰਹੀ ਸੀ ਅਤੇ ਐਸਡੀਐਮ ਸੰਗਰੂਰ ਤੇ ਅਸਿਸਟੈਂਟ ਕਮਿਸ਼ਨਰ ਰੂਪਨਗਰ ਵਜੋਂ ਵੀ ਤਜਰਬਾ ਰੱਖਦੀ ਹੈ। ਨਵਰੀਤ ਕੌਰ ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਲੋਕਾਂ ਨੂੰ ਸੁਚੱਜੀਆਂ ਅਤੇ ਤੇਜ਼ ਪ੍ਰਸ਼ਾਸਨਿਕ ਸੇਵਾਵਾਂ ਦੇਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਉਹ ਸਰਕਾਰ ਦੀਆਂ ਯੋਜਨਾਵਾਂ ਨੂੰ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਕੰਮ ਕਰਨਗੇ ਅਤੇ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਹਦਾਇਤ ਦਿੱਤੀ ਹੈ।


Recommended Posts