ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਮਾਣਹਾਨੀ ਕੇਸ: ਕੰਗਨਾ ਰਣੌਤ ਨੂੰ 15 ਦਸੰਬਰ ਨੂੰ ਅਦਾਲਤ ਵਿੱਚ ਹਾਜ਼ਰੀ ਲਾਜ਼ਮੀ
December 4, 2025
-15-

S M Singh / Bathinda

ਧੜੱਲੇਦਾਰ ਬਿਊਰੋ ਮਾਣਹਾਨੀ ਕੇਸ: ਕੰਗਨਾ ਰਣੌਤ ਨੂੰ 15 ਦਸੰਬਰ ਨੂੰ ਅਦਾਲਤ ਵਿੱਚ ਹਾਜ਼ਰੀ ਲਾਜ਼ਮੀ ਬਠਿੰਡਾ, 4 ਦਸੰਬਰ 2025 : ਕੰਗਨਾ ਰਣੌਤ ਦੇ ਖਿਲਾਫ ਬਠਿੰਡਾ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਕੇਸ ‘ਚ ਅਦਾਲਤ ਨੇ ਸਖ਼ਤੀ ਦਿਖਾਉਂਦਿਆਂ ਅਗਲੀ ਮਿਤੀ 15 ਦਸੰਬਰ ਨੂੰ ਉਸਦੀ ਹਾਜ਼ਰੀ ਲਾਜ਼ਮੀ ਕਰ ਦਿੱਤੀ ਹੈ। ਅਦਾਲਤ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਉਹ ਨਿੱਜੀ ਤੌਰ ‘ਤੇ ਪੇਸ਼ ਨਾ ਹੋਈ ਤਾਂ ਗ੍ਰਿਫਤਾਰੀ ਵਾਰੰਟ ਜਾਰੀ ਹੋ ਸਕਦੇ ਹਨ। ਬਜ਼ੁਰਗ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤੇ ਨੇ ਅੱਜ ਆਪਣੇ ਬਿਆਨ ਦਰਜ ਕਰਵਾਏ, ਜਦੋਂ ਕਿ ਕੰਗਨਾ ਦੀ ਪਾਸੇ ਤੋਂ ਸੀਨੀਅਰ ਵਕੀਲ ਹਾਜ਼ਰ ਨਾ ਹੋਣ ਕਾਰਨ ਛੋਟ ਬਾਰੇ ਅਰਜ਼ੀ ‘ਤੇ ਕਾਰਵਾਈ ਨਹੀਂ ਹੋ ਸਕੀ। ਇਹ ਮਾਮਲਾ ਉਸ ਟਵੀਟ ਨਾਲ ਜੁੜਿਆ ਹੈ, ਜਿਸ ਵਿੱਚ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਮਹਿੰਦਰ ਕੌਰ ਬਾਰੇ ਵਿਵਾਦਿਤ ਟਿੱਪਣੀ ਕੀਤੀ ਸੀ।

15


Recommended Posts