*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਕਿਸਾਨਾਂ ਦਾ ਰੇਲਵੇ ਟਰੈਕਾਂ ‘ਤੇ ਧਰਨਾ, ਦੋ ਘੰਟੇ ਆਵਾਜਾਈ ਠੱਪ
December 5, 2025
-

Bhavika / Chandigarh

ਧੜੱਲੇਦਾਰ ਬਿਊਰੋ ਕਿਸਾਨਾਂ ਦਾ ਰੇਲਵੇ ਟਰੈਕਾਂ ‘ਤੇ ਧਰਨਾ, ਦੋ ਘੰਟੇ ਆਵਾਜਾਈ ਠੱਪ ਚੰਡੀਗੜ੍ਹ, 5 ਦਸੰਬਰ 2025 : ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਦੋ ਘੰਟਿਆਂ ਲਈ ਰੇਲਵੇ ਟਰੈਕਾਂ ‘ਤੇ ਬੈਠ ਕੇ ਆਵਾਜਾਈ ਰੋਕ ਦਿੱਤੀ। ਇਹ ਪ੍ਰਦਰਸ਼ਨ ਬਿਜਲੀ ਸੋਧ ਬਿੱਲ 2025, ਸਰਕਾਰੀ ਜ਼ਮੀਨਾਂ ਦੀ ਵਿਕਰੀ ਅਤੇ ਸ਼ੰਭੂ-ਖਨੌਰੀ ਮੋਰਚੇ ਨਾਲ ਜੁੜੇ ਮਾਮਲਿਆਂ ਦੇ ਵਿਰੋਧ ਵਿੱਚ ਕੀਤਾ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਅਗਲੇ ਦਿਨਾਂ ਵਿੱਚ ਵੀ ਸੰਘਰਸ਼ ਤੇਜ਼ ਰਹੇਗਾ। 10 ਦਸੰਬਰ ਨੂੰ ਪ੍ਰੀਪੇਡ ਮੀਟਰਾਂ ਖ਼ਿਲਾਫ ਧਰਨਾ, 17 ਅਤੇ 18 ਦਸੰਬਰ ਨੂੰ ਡੀਸੀ ਦਫਤਰਾਂ ਸਾਹਮਣੇ ਮੋਰਚੇ ਅਤੇ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ 19 ਦਸੰਬਰ ਨੂੰ ਵੱਡਾ ਰੇਲ ਰੋਕੋ ਅੰਦੋਲਨ ਕੀਤਾ ਜਾ ਸਕਦਾ ਹੈ। ਨੇਤਾਵਾਂ ਨੇ ਗੰਨੇ ਦੀ ਕੀਮਤ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਬਕਾਇਆ ਰਕਮ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ।


Recommended Posts