ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਡੇਰਾ ਬਾਬਾ ਨਾਨਕ ਵਿੱਚ ਦਸਤਾਰ ਦੀ ਹੋਈ ਬੇਅਦਬੀ ਮਾਮਲੇ ਉੱਤੇ ਬੋਲੇ ਗਿਆਨੀ ਕੁਲਦੀਪ ਸਿੰਘ ਗੜਗੱਜ
December 5, 2025
-

Bhavika / Amritsar

ਧੜੱਲੇਦਾਰ ਬਿਊਰੋ ਡੇਰਾ ਬਾਬਾ ਨਾਨਕ ਵਿੱਚ ਦਸਤਾਰ ਦੀ ਹੋਈ ਬੇਅਦਬੀ ਮਾਮਲੇ ਉੱਤੇ ਬੋਲੇ ਗਿਆਨੀ ਕੁਲਦੀਪ ਸਿੰਘ ਗੜਗੱਜ ਅੰਮ੍ਰਿਤਸਰ, 5 ਦਸੰਬਰ 2025 : ਡੇਰਾ ਬਾਬਾ ਨਾਨਕ ਵਿੱਚ ਦਸਤਾਰ ਦੀ ਬੇਅਦਬੀ ਦੇ ਮਾਮਲੇ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਦਸਤਾਰ ਸਿੱਖ ਪਹਿਚਾਣ ਤੇ ਗੁਰੂ ਸਾਹਿਬ ਦੀ ਬਖ਼ਸ਼ੀ ਹੋਈ ਸ਼ਾਨ ਦਾ ਪ੍ਰਤੀਕ ਹੈ, ਜਿਸਦੀ ਬੇਅਦਬੀ ਕਦੇ ਵੀ ਸਹਿਣਯੋਗ ਨਹੀਂ। ਉਨ੍ਹਾਂ ਨੇ ਦਸਤਾਰ ਬਾਰੇ ਕੀਤੇ ਬਿਆਨਾਂ ਨੂੰ ਅਗਿਆਨਤਾ ਤੇ ਸਿੱਖ ਮਰਿਆਦਾ ਦਾ ਅਪਮਾਨ ਦੱਸਿਆ। ਗੜਗੱਜ ਨੇ ਕਿਹਾ ਕਿ ਚੋਣਾਂ ਦੀ ਗਰਮੀ ਵਿੱਚ ਕੋਈ ਵੀ ਨੇਤਾ ਇਸ ਤਰ੍ਹਾਂ ਦੇ ਅਪਮਾਨਜਨਕ ਬੋਲ ਨਹੀਂ ਬੋਲ ਸਕਦਾ ਅਤੇ ਦੋਸ਼ੀ ਨੂੰ ਪੰਥ ਅੱਗੇ ਖੁੱਲ੍ਹੀ ਮਾਫ਼ੀ ਮੰਗਣੀ ਚਾਹੀਦੀ ਹੈ।


Recommended Posts