ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ   
ਪਟਿਆਲਾ ਪੁਲਿਸ ਦੀ ਵਾਇਰਲ ਆਡੀਓ ਮਾਮਲਾ ਤਪਿਆ, Sit ਨੇ ਸ਼ਿਕਾਇਤਕਰਤਾ ਨੂੰ ਬਿਆਨ ਲਈ ਬੁਲਾਇਆ
December 6, 2025
-Sit-

Rajni / Patiala

ਧੜੱਲੇਦਾਰ ਬਿਊਰੋ ਪਟਿਆਲਾ ਪੁਲਿਸ ਦੀ ਵਾਇਰਲ ਆਡੀਓ ਮਾਮਲਾ ਤਪਿਆ, SIT ਨੇ ਸ਼ਿਕਾਇਤਕਰਤਾ ਨੂੰ ਬਿਆਨ ਲਈ ਬੁਲਾਇਆ ਪਟਿਆਲਾ, 6 ਦਸੰਬਰ 2025 : ਪਟਿਆਲਾ ਪੁਲਿਸ ਦੀ ਵਾਇਰਲ ਆਡੀਓ ਮਾਮਲੇ ਨੇ ਰਫ਼ਤਾਰ ਫੜ੍ਹ ਲਈ ਹੈ। ਏਡੀਜੀਪੀ ਐਸ.ਪੀ.ਐਸ. ਪਰਮਾਰ ਦੀ ਅਗਵਾਈ ਵਾਲੀ SIT ਨੇ ਜਾਂਚ ਸ਼ੁਰੂ ਕਰਦਿਆਂ ਸ਼ਿਕਾਇਤਕਰਤਾ ਐਡਵੋਕੇਟ ਅਰਸ਼ਦੀਪ ਕਲੇਰ ਨੂੰ ਬਿਆਨ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਹਾਜ਼ਰ ਹੋਣ ਲਈ ਕਿਹਾ ਗਿਆ ਹੈ, ਤਾਂ ਜੋ U/S 94 BNS ਤਹਿਤ ਉਹ ਆਪਣਾ ਬਿਆਨ ਦਰਜ ਕਰਵਾ ਸਕਣ। ਕਲੇਰ ਦਾ ਕਹਿਣਾ ਹੈ ਕਿ ਉਹ ਤਹਿ ਸਮੇਂ ਪਹੁੰਚਣਗੇ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਾਂਚ ਨਾਲ ਸਚਾਈ ਬਾਹਰ ਆਵੇਗੀ ਅਤੇ ਦੋਸ਼ੀਆਂ ‘ਤੇ ਕੜੀ ਕਾਰਵਾਈ ਹੋਵੇਗੀ।

Sit


Recommended Posts