ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਸੁਖਬੀਰ ਬਾਦਲ ਦਾ ਐਲਾਨ: 2027 ਵਿੱਚ ਗਿੱਦੜਬਾਹਾ ਤੋਂ ਲੜਨਗੇ ਚੋਣ
December 8, 2025
-2027-

Bhavika / Giddarbaha

ਧੜੱਲੇਦਾਰ ਬਿਊਰੋ ਸੁਖਬੀਰ ਬਾਦਲ ਦਾ ਐਲਾਨ: 2027 ਵਿੱਚ ਗਿੱਦੜਬਾਹਾ ਤੋਂ ਲੜਨਗੇ ਚੋਣ ਗਿੱਦੜਬਾਹਾ, 8 ਦਸੰਬਰ 2025 : ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗਿੱਦੜਬਾਹਾ ਹਲਕੇ ਤੋਂ ਮੈਦਾਨ ਵਿੱਚ ਉਤਰਣਗੇ। ਇਹ ਹਲਕਾ ਬਾਦਲ ਪਰਿਵਾਰ ਲਈ ਇਤਿਹਾਸਕ ਮਹੱਤਵ ਰੱਖਦਾ ਹੈ, ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਵੀ ਇੱਥੋਂ ਵਿਧਾਇਕ ਰਹੇ ਹਨ। ਪਹਿਲਾਂ ਸੁਖਬੀਰ ਬਾਦਲ ਜਲਾਲਾਬਾਦ ਤੋਂ ਲੜਦੇ ਆ ਰਹੇ ਸਨ, ਪਰ ਇਸ ਵਾਰ ਅਕਾਲੀ ਦਲ ਦੀ ਰਣਨੀਤੀ ਵਿੱਚ ਬਦਲਾਅ ਕਰਕੇ ਨਵੀਂ ਸ਼ੁਰੂਆਤ ਕੀਤੀ ਜਾ ਰਹੀ ਹੈ।

2027


Recommended Posts