ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਗਿਆਨੀ ਕੁਲਦੀਪ ਸਿੰਘ ਗੜਗੱਜ: ਐਸ.ਜੀ.ਪੀ.ਸੀ. ਮਾਮਲੇ ‘ਚ ਸਰਕਾਰ ਬੇਵਜਾਹ ਹਸਤਖੇਪ ਕਰ ਰਹੀ ਹੈ
December 9, 2025
-

S M Singh / Chandigarh

ਧੜੱਲੇਦਾਰ ਬਿਊਰੋ ਗਿਆਨੀ ਕੁਲਦੀਪ ਸਿੰਘ ਗੜਗੱਜ: ਐਸ.ਜੀ.ਪੀ.ਸੀ. ਮਾਮਲੇ ‘ਚ ਸਰਕਾਰ ਬੇਵਜਾਹ ਹਸਤਖੇਪ ਕਰ ਰਹੀ ਹੈ ਚੰਡੀਗੜ੍ਹ, 9 ਦਸੰਬਰ 2025 : ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਅਤੇ ਐਸ.ਜੀ.ਪੀ.ਸੀ. ਦੀ ਹਿੰਦੀ ਪੁਸਤਕ ਦੇ ਮਾਮਲੇ ‘ਚ ਕੀਤੀ ਕਾਨੂੰਨੀ ਕਾਰਵਾਈ ਪੂਰੀ ਤਰ੍ਹਾਂ ਸਿਆਸੀ ਹੈ ਅਤੇ ਸਿੱਖ ਸੰਸਥਾਵਾਂ ਵਿੱਚ ਦਖ਼ਲ ਦੇ ਬਰਾਬਰ ਹੈ। ਉਨ੍ਹਾਂ ਦੱਸਿਆ ਕਿ ਤਿੰਨ ਮੈਂਬਰੀ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਐਸ.ਜੀ.ਪੀ.ਸੀ. ਪਹਿਲਾਂ ਹੀ ਦੋਸ਼ੀ ਅਧਿਕਾਰੀਆਂ ਵਿਰੁੱਧ ਕਦਮ ਚੁੱਕ ਚੁੱਕੀ ਹੈ ਅਤੇ ਖਿਮਾਯਾਚਨਾ ਵੀ ਪੰਥ ਕੋਲੋਂ ਹੋ ਚੁੱਕੀ ਹੈ। ਜਥੇਦਾਰ ਦਾ ਕਹਿਣਾ ਹੈ ਕਿ ਇਹ ਮਾਮਲਾ ਅਸਲ ਵਿੱਚ ਧਨ-ਗਬਨ ਨਾਲ ਜੁੜਿਆ ਹੈ, ਬੇਅਦਬੀ ਨਾਲ ਨਹੀਂ, ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਹਰਜੋਤ ਸਿੰਘ ਬੈਂਸ ਦੀ ਸਿੱਧੀ ਦਖ਼ਲਅੰਦਾਜ਼ੀ ਇਸਨੂੰ ਸਿਆਸੀ ਰੰਗ ਦੇ ਰਹੀ ਹੈ।


Recommended Posts