*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
14 ਦਸੰਬਰ ਦੀਆਂ ਚੋਣਾਂ ਲਈ 826 ਬੂਥ ਤਿਆਰ, 141 ਅਤਿ ਸੰਵੇਦਨਸ਼ੀਲ
December 9, 2025
14-826-141-

Rajni / Bathinda

ਧੜੱਲੇਦਾਰ ਬਿਊਰੋ 14 ਦਸੰਬਰ ਦੀਆਂ ਚੋਣਾਂ ਲਈ 826 ਬੂਥ ਤਿਆਰ, 141 ਅਤਿ ਸੰਵੇਦਨਸ਼ੀਲ ਬਠਿੰਡਾ, 9 ਦਸੰਬਰ 2025 : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ 14 ਦਸੰਬਰ ਨੂੰ ਹੋਣ ਵਾਲੀ ਵੋਟਿੰਗ ਲਈ 826 ਪੋਲਿੰਗ ਬੂਥ ਤਿਆਰ ਕੀਤੇ ਗਏ ਹਨ, ਜਿਨ੍ਹਾਂ ਵਿੱਚ 141 ਅਤਿ ਸੰਵੇਦਨਸ਼ੀਲ, 409 ਸੰਵੇਦਨਸ਼ੀਲ ਅਤੇ 276 ਸਧਾਰਣ ਬੂਥ ਹਨ। ਜ਼ਿਲ੍ਹੇ ਦੇ 6.47 ਲੱਖ ਵੋਟਰ ਦੋ ਰੰਗਾਂ ਵਾਲੇ ਬੈਲਟ ਪੇਪਰਾਂ ਰਾਹੀਂ 511 ਉਮੀਦਵਾਰਾਂ ਵਿੱਚੋਂ ਚੋਣ ਕਰਨਗੇ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਵੋਟਰਾਂ ਵਿੱਚ 3.40 ਲੱਖ ਮਰਦ, 3.07 ਲੱਖ ਔਰਤਾਂ ਅਤੇ 9 ਤੀਜੇ ਲਿੰਗ ਦੇ ਵੋਟਰ ਸ਼ਾਮਿਲ ਹਨ। ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਵੋਟਿੰਗ ਲਈ ਵੱਡੇ ਪੱਧਰ ‘ਤੇ ਬੂਥ ਲਗਾਏ ਗਏ ਹਨ। ਵੋਟਿੰਗ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਦਕਿ ਨਤੀਜੇ 17 ਦਸੰਬਰ ਨੂੰ ਘੋਸ਼ਿਤ ਕੀਤੇ ਜਾਣਗੇ।

14 826 141


Recommended Posts