ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਪਟਿਆਲਾ ਆਡੀਓ ਕਲਿੱਪ ਮਾਮਲੇ ‘ਚ ਹਾਈਕੋਰਟ ਨੇ ਦਿੱਤੇ Fsl ਜਾਂਚ ਦੇ ਆਦੇਸ਼
December 10, 2025
-Fsl-

Bhavika / Patiala

ਧੜੱਲੇਦਾਰ ਬਿਊਰੋ ਪਟਿਆਲਾ ਆਡੀਓ ਕਲਿੱਪ ਮਾਮਲੇ ‘ਚ ਹਾਈਕੋਰਟ ਨੇ ਦਿੱਤੇ FSL ਜਾਂਚ ਦੇ ਆਦੇਸ਼ ਪਟਿਆਲਾ, 10 ਦਸੰਬਰ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਿਆਲਾ ਪੁਲਿਸ ਦੀ ਵਾਇਰਲ ਆਡੀਓ ਰਿਕਾਰਡਿੰਗ ਵਾਲੇ ਮਾਮਲੇ ਵਿੱਚ ਹੁਣ ਸਿੱਧੀ ਫੋਰੈਂਸਿਕ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਆਡੀਓ ਦੀ ਪੁਸ਼ਟੀ ਚੰਡੀਗੜ੍ਹ ਦੀ FSL ਲੈਬ ਕਰੇਗੀ, ਤਾਂ ਜੋ ਇਹ ਪਤਾ ਲੱਗ ਸਕੇ ਕਿ ਇਹ ਅਸਲੀ ਹੈ ਜਾਂ ਤਿਆਰ ਕੀਤੀ ਹੋਈ ਕਲਿੱਪ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਪੁਲਿਸ ਵੱਲੋਂ ਬਿਨਾਂ ਜਾਂਚ ਦੇ ਆਡੀਓ ਨੂੰ ਫੇਕ ਦੱਸਣ 'ਤੇ ਸਵਾਲ ਖੜੇ ਕੀਤੇ ਸਨ, ਜਿਸ ਦੌਰਾਨ ਸੁਖਬੀਰ ਬਾਦਲ ਨੇ ਰਿਕਾਰਡਿੰਗ ਸਾਂਝੀ ਕਰਕੇ ਦਾਅਵਾ ਕੀਤਾ ਸੀ ਕਿ ਐਸਐਸਪੀ ਵਰੁਣ ਸ਼ਰਮਾ ਅਧਿਕਾਰੀਆਂ ਨੂੰ ਅਕਾਲੀ ਉਮੀਦਵਾਰਾਂ ਦੀ ਨਾਮਜ਼ਦਗੀ ਰੋਕਣ ਲਈ ਕਹਿ ਰਹੇ ਹਨ। ਸੁਣਵਾਈ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਵੱਡਾ ਫੈਸਲਾ ਲੈਂਦਿਆਂ ਐਸਐਸਪੀ ਵਰੁਣ ਸ਼ਰਮਾ ਨੂੰ ਛੁੱਟੀ 'ਤੇ ਭੇਜ ਕੇ ਪਟਿਆਲਾ ਦਾ ਵਾਧੂ ਚਾਰਜ ਸਰਤਾਜ ਸਿੰਘ ਚਹਿਲ ਨੂੰ ਦੇ ਦਿੱਤਾ ਹੈ।

Fsl


Recommended Posts