ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਨਵਜੋਤ ਕੌਰ ਸਿੱਧੂ ਨੇ ਰੰਧਾਵਾ ਦਾ ਨੋਟਿਸ ਰੱਦ ਕੀਤਾ
December 10, 2025
-

Rajni / Chandigarh

ਧੜੱਲੇਦਾਰ ਬਿਊਰੋ ਨਵਜੋਤ ਕੌਰ ਸਿੱਧੂ ਨੇ ਰੰਧਾਵਾ ਦਾ ਨੋਟਿਸ ਰੱਦ ਕੀਤਾ ਚੰਡੀਗੜ੍ਹ, 10 ਦਸੰਬਰ 2025 : ਨਵਜੋਤ ਕੌਰ ਸਿੱਧੂ ਨੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਭੇਜੇ ਕਾਨੂੰਨੀ ਨੋਟਿਸ ਨੂੰ ਸਿੱਧੇ ਤੌਰ ‘ਤੇ ਰੱਦ ਕਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਹਰ ਬਿਆਨ ਤੱਥਾਂ ਅਤੇ ਮੀਡੀਆ ਵਿੱਚ ਪਹਿਲਾਂ ਆਈ ਜਾਣਕਾਰੀ ‘ਤੇ ਆਧਾਰਿਤ ਸੀ, ਅਤੇ ਉਹ ਕਿਸੇ ਦਬਾਅ ਜਾਂ ਧਮਕੀ ਦੇ ਅੱਗੇ ਨਹੀਂ ਝੁਕਣਗੇ। ਸਿੱਧੂ ਦਾ ਦਾਅਵਾ ਹੈ ਕਿ ਉਹਨਾਂ ਨੇ ਸੰਵਿਧਾਨਿਕ ਅਧਿਕਾਰ ਅੰਦਰ ਰਹਿ ਕੇ ਲੋਕ ਹਿੱਤ ਦੇ ਮੁੱਦੇ ਉਠਾਏ ਹਨ। ਉਨ੍ਹਾਂ ਨੇ ਰੰਧਾਵਾ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਨੋਟਿਸ ਵਾਪਸ ਨਾ ਲਿਆ ਗਿਆ ਤਾਂ ਉਹ ਖੁਦ ਵੀ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਦਮ ਚੁੱਕਣ ਲਈ ਤਿਆਰ ਹਨ।


Recommended Posts