ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਜਲੰਧਰ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ Cp ਅਤੇ Dc ਨੇ ਸਾਂਝੀ ਕੀਤੀ ਜਾਣਕਾਰੀ
December 15, 2025
-Cp-Dc-

Bhavika / Jalandhar

ਧੜੱਲੇਦਾਰ ਬਿਊਰੋ ਜਲੰਧਰ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ CP ਅਤੇ DC ਨੇ ਸਾਂਝੀ ਕੀਤੀ ਜਾਣਕਾਰੀ ਜਲੰਧਰ, 15 ਦਸੰਬਰ 2025 : ਜਲੰਧਰ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਧਮਕੀ ਵਾਲੀ ਈਮੇਲ ਦੀ ਜਾਂਚ ਸਾਈਬਰ ਸੈੱਲ ਕਰ ਰਿਹਾ ਹੈ ਅਤੇ ਹੁਣ ਤੱਕ ਕਿਸੇ ਵੀ ਸਕੂਲ ਜਾਂ ਕਾਲਜ ਤੋਂ ਕੋਈ ਸ਼ੱਕੀ ਚੀਜ਼ ਨਹੀਂ ਮਿਲੀ। ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਸਕੂਲ ਬੰਦ ਕਰਨ ਦਾ ਕੋਈ ਹੁਕਮ ਨਹੀਂ ਹੈ ਅਤੇ ਮੰਗਲਵਾਰ ਲਈ ਫੈਸਲਾ ਸ਼ਾਮ ਨੂੰ ਸਥਿਤੀ ਦੀ ਸਮੀਖਿਆ ਤੋਂ ਬਾਅਦ ਲਿਆ ਜਾਵੇਗਾ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Cp Dc


Recommended Posts