ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਾਮਲੇ ‘ਚ ਅੱਜ ਕੋਈ ਰਾਹਤ ਨਹੀਂ, ਹਾਈ ਕੋਰਟ ਨੇ ਸੁਣਵਾਈ ਟਾਲੀ
December 15, 2025
-

S M Singh / Chandigarh

ਧੜੱਲੇਦਾਰ ਬਿਊਰੋ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਾਮਲੇ ‘ਚ ਅੱਜ ਕੋਈ ਰਾਹਤ ਨਹੀਂ, ਹਾਈ ਕੋਰਟ ਨੇ ਸੁਣਵਾਈ ਟਾਲੀ ਚੰਡੀਗੜ੍ਹ, 15 ਦਸੰਬਰ 2025 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਸੈਸ਼ਨ ਲਈ ਪੈਰੋਲ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ, ਕਿਉਂਕਿ ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਟਲ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਣ ਇਸ ਅਹਿਮ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਲਈ ਮੁਕਰਰ ਕੀਤੀ ਹੈ। ਕੱਲ੍ਹ ਦੀ ਕਾਰਵਾਈ ਦੌਰਾਨ ਪੈਰੋਲ ਨੂੰ ਲੈ ਕੇ ਅੰਮ੍ਰਿਤਪਾਲ ਦੇ ਵਕੀਲ ਅਤੇ ਪੰਜਾਬ ਸਰਕਾਰ ਆਮਨੇ-ਸਾਮਨੇ ਹੋਣ ਦੀ ਸੰਭਾਵਨਾ ਹੈ, ਜਿੱਥੇ ਇੱਕ ਪਾਸੇ ਸੰਸਦ ਮੈਂਬਰ ਹੋਣ ਦੇ ਅਧਿਕਾਰ ਦੀ ਦਲੀਲ ਦਿੱਤੀ ਜਾਵੇਗੀ, ਉੱਥੇ ਹੀ ਸਰਕਾਰ ਸੁਰੱਖਿਆ ਕਾਰਨਾਂ ਦੇ ਆਧਾਰ ‘ਤੇ ਇਸ ਦਾ ਵਿਰੋਧ ਕਰੇਗੀ।


Recommended Posts