ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ
December 16, 2025
-

S M Singh / Chandigarh

Reporter..S M Singh ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਚੰਡੀਗੜ੍ਹ, 16 ਦਸੰਬਰ 2025 : ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਵੀਡੀਓ ਕਾਨਫਰੰਸ ਰਾਹੀਂ ਦੱਸਿਆ ਕਿ ਨਜ਼ਰਬੰਦੀ ਕਾਰਨ ਉਨ੍ਹਾਂ ਦੇ ਸੰਸਦੀ ਹਲਕੇ ਦਾ ਕੰਮ ਪੂਰੀ ਤਰ੍ਹਾਂ ਰੁਕਿਆ ਹੋਇਆ ਹੈ ਅਤੇ ਉਹ ਸੰਸਦ ਵਿੱਚ ਹੜ੍ਹਾਂ, ਨਸ਼ਿਆਂ ਅਤੇ ਫ਼ਰਜ਼ੀ ਮੁਕਾਬਲਿਆਂ ਵਰਗੇ ਮੁੱਦੇ ਨਹੀਂ ਉਠਾ ਸਕੇ। ਉਨ੍ਹਾਂ ਕਿਹਾ ਕਿ ਲਗਾਤਾਰ ਨਜ਼ਰਬੰਦੀ ਨਾਲ ਇੱਕ ਚੁਣੇ ਹੋਏ ਨੁਮਾਇੰਦੇ ਦੇ ਸੰਵਿਧਾਨਕ ਫਰਜ਼ ਪ੍ਰਭਾਵਿਤ ਹੋ ਰਹੇ ਹਨ ਅਤੇ ਵੋਟਰਾਂ ਦੀ ਆਵਾਜ਼ ਵੀ ਦਬ ਰਹੀ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਕੇ ਇਸਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ।


Recommended Posts