Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
ਲੁਧਿਆਣਾ ਕੇਂਦਰੀ ਜੇਲ੍ਹ ‘ਚ ਕੈਦੀਆਂ ਦਾ ਹੰਗਾਮਾ, ਪੁਲਿਸ ‘ਤੇ ਪਥਰਾਵ
December 17, 2025
-

Bhavika / Chandigarh

ਧੜੱਲੇਦਾਰ ਬਿਊਰੋ ਲੁਧਿਆਣਾ ਕੇਂਦਰੀ ਜੇਲ੍ਹ ‘ਚ ਕੈਦੀਆਂ ਦਾ ਹੰਗਾਮਾ, ਪੁਲਿਸ ‘ਤੇ ਪਥਰਾਵ ਚੰਡੀਗੜ੍ਹ, 17 ਦਸੰਬਰ 2025 : ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਹੋਈ ਤਾਜ਼ਾ ਘਟਨਾ ਬਾਰੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਦੋ ਕੈਦੀਆਂ ਦੀ ਆਪਸੀ ਤਕਰਾਰ ਤੋਂ ਬਾਅਦ ਮਾਮਲਾ ਬੇਕਾਬੂ ਹੋ ਗਿਆ। ਇੱਕ ਕੈਦੀ ਨੂੰ ਵੱਖਰੇ ਵਾਰਡ ਵਿੱਚ ਭੇਜਣ ਮਗਰੋਂ ਉਸਨੇ ਹੋਰ ਕੈਦੀਆਂ ਨੂੰ ਉਕਸਾਇਆ, ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ‘ਤੇ ਇੱਟਾਂ ਨਾਲ ਹਮਲਾ ਕੀਤਾ ਗਿਆ। ਘਟਨਾ ਵਿੱਚ ਦੋ ਅਫਸਰਾਂ ਸਮੇਤ ਪੰਜ ਕਰਮਚਾਰੀ ਜ਼ਖ਼ਮੀ ਹੋਏ ਹਨ ਅਤੇ 24 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਦੋਸ਼ੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।


Recommended Posts