NOW
ਲੁਧਿਆਣਾ 'ਚ ਵੱਡੀ ਕਾਰਵਾਈ: 50,000 ਰੁਪਏ ਰਿਸ਼ਵਤ ਲੈਂਦਾ ਸੀਡ ਸਰਟੀਫਿਕੇਸ਼ਨ ਅਧਿਕਾਰੀ ਰੰਗੇ ਹੱਥੀਂ ਕਾਬੂ    ਤੇਜਿੰਦਰ ਮਹਿਤਾ ਵੱਲੋਂ ਸ਼ਹਿਰ ਨੂੰ 100 ਬੈਂਚ ਤੇ 200 ਟ੍ਰੀ ਗਾਰਡ ਸਮਰਪਿਤ    ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਏ.ਡੀ.ਸੀ. ਵੱਲੋਂ 150 ਸ਼ਿਕਾਇਤਾਂ ਦਾ ਨਿਪਟਾਰਾ    ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਚਾਰ    ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮਾਰਿਆ ਡੰਕਾ, Pseb ਕਲਾਸ 8 ਦੇ ਟਾਪ-20 ਵਿੱਚੋਂ 19 ਸਥਾਨ ਕੀਤੇ ਆਪਣੇ ਨਾਮ: Bhagwant Singh Mann    ਨਗਰ ਨਿਗਮਾਂ ਤੇ ਕੌਂਸਲਾਂ ਲਈ ਵੋਟਰ ਲਿਸਟਾਂ ਦੀ ਸੰਸ਼ੋਧਨ ਪ੍ਰਕਿਰਿਆ ਸ਼ੁਰੂ    😢 ਜਗਰਾਓਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ – ਮਥੁਰਾ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ 🤝    ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ -40 ਲੱਖ ਲੋਕਾਂ ਨੇ ਹੁਣ ਤੱਕ ਸਿਹਤ ਕਾਰਡ ਬਣਵਾਏ, ਬਾਕੀ ਲੋਕ ਵੀ ਵੱਧ ਤੋਂ ਵੱਧ ਆਪਣੇ ਕਾਰਡ ਬਣਵਾਉਣ-ਸਿਹਤ ਮੰਤਰੀ -ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿੱਚ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਾਏ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ -ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਈ ਸੋਚੇਗਾ ਵੀ ਨਹੀਂ-ਬਲਤੇਜ ਪੰਨੂੰ -ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਤ ਕੀਤਾ-ਪੰਨੂ ਪਟਿਆਲਾ, 11 ਅਪ੍ਰੈਲ:     ਹਰਿਆਣਾ ਸਰਕਾਰ ਦਾ ਡਿਜਿਟਲ ਧਮਾਕਾ – ਆ ਰਿਹਾ ਹੈ ਪੂਰੀ ਤਰ੍ਹਾਂ ਆਟੋਮੈਟਿਕ ਰੈਵਿਨਿਊ ਸਿਸਟਮ     🙏 ਹਨੂੰਮਾਨ ਜਯੰਤੀ ‘ਤੇ ਪਟਿਆਲਾ ਵਿੱਚ ਨਿਕਲੀ ਵਿਸ਼ਾਲ ਸ਼ੋਭਾ ਯਾਤਰਾ – ਭਗਤਾਂ ਦਾ ਉਮੜਿਆ ਸੈਲਾਬ 🙏   
ਅਸ਼ੀਰਵਾਦ ਸਕੀਮ ਤਹਿਤ 2440 ਪਰਿਵਾਰਾਂ ਨੂੰ 12.44 ਕਰੋੜ ਦੀ ਮਾਲੀ ਮਦਦ ਜਾਰੀ
December 18, 2025 13:52:59
-2440-12-44-

Rajni / Chandigarh

ਧੜੱਲੇਦਾਰ ਬਿਊਰੋ ਅਸ਼ੀਰਵਾਦ ਸਕੀਮ ਤਹਿਤ 2440 ਪਰਿਵਾਰਾਂ ਨੂੰ 12.44 ਕਰੋੜ ਦੀ ਮਾਲੀ ਮਦਦ ਜਾਰੀ ਚੰਡੀਗੜ੍ਹ, 18 ਦਸੰਬਰ 2025 : ਸਮਾਜਿਕ ਨਿਆਂ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2025–26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 2440 ਪਰਿਵਾਰਾਂ ਨੂੰ 12.44 ਕਰੋੜ ਰੁਪਏ ਦੀ ਮਾਲੀ ਮਦਦ ਜਾਰੀ ਕੀਤੀ ਹੈ। ਇਸ ਸਕੀਮ ਅਧੀਨ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਸਹਾਇਤਾ ਸਿੱਧੀ DBT ਰਾਹੀਂ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

2440 12 44

Related News