ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਹਾਈ ਕੋਰਟ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਖਾਰਜ ਕੀਤੀ
December 18, 2025
-

S M Singh / Chandigarh

ਧੜੱਲੇਦਾਰ ਬਿਊਰੋ ਹਾਈ ਕੋਰਟ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਖਾਰਜ ਕੀਤੀ ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇੱਥੋਂ ਤੱਕ ਕਿ ਹੈਲੀਕਾਪਟਰ ਰਾਹੀਂ ਵੀ ਉਨ੍ਹਾਂ ਨੂੰ ਲਿਆਉਣ ਵਿੱਚ ਲਗਭਗ 10 ਘੰਟੇ ਲੱਗ ਜਾਣਗੇ, ਜਦਕਿ ਸੰਸਦੀ ਸੈਸ਼ਨ ਦਾ ਆਖਰੀ ਦਿਨ ਬਾਕੀ ਹੈ, ਇਸ ਲਈ ਹੁਣ ਕੋਈ ਰਾਹਤ ਸੰਭਵ ਨਹੀਂ। ਅੰਮ੍ਰਿਤਪਾਲ ਦੇ ਵਕੀਲ ਨੇ ਦੱਸਿਆ ਕਿ ਹੁਣ ਉਹ ਬਜਟ ਸੈਸ਼ਨ ਲਈ ਪੈਰੋਲ ਦੀ ਨਵੀਂ ਅਰਜ਼ੀ ਦਾਇਰ ਕਰਨਗੇ।


Recommended Posts