ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਧੁੰਦ ਕਾਰਨ ਨੈਸ਼ਨਲ ਹਾਈਵੇਅ ‘ਤੇ ਭਿਆਨਕ ਹਾਦਸਾ, ਪੁਲਿਸ ਅਧਿਕਾਰੀ ਦੀ ਮੌਤ
December 19, 2025
-

S M Singh / Gurdaspur

Reporter..S M Singh ਧੁੰਦ ਕਾਰਨ ਨੈਸ਼ਨਲ ਹਾਈਵੇਅ ‘ਤੇ ਭਿਆਨਕ ਹਾਦਸਾ, ਪੁਲਿਸ ਅਧਿਕਾਰੀ ਦੀ ਮੌਤ ਗੁਰਦਾਸਪੁਰ, 19 ਦਸੰਬਰ 2025 : ਜ਼ਿਲ੍ਹੇ ਵਿੱਚ ਘਣੀ ਧੁੰਦ ਨੇ ਇੱਕ ਹੋਰ ਜਾਨ ਲੈ ਲਈ। ਥਾਣਾ ਧਾਰੀਵਾਲ ਦੇ ਐਡੀਸ਼ਨਲ ਐਸਐਚਓ ਸੁਲੱਖਣ ਰਾਮ ਦੀ ਮੌਤ ਉਸ ਸਮੇਂ ਹੋ ਗਈ, ਜਦੋਂ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ। ਡਿਊਟੀ ਦੌਰਾਨ ਤਬੀਅਤ ਅਚਾਨਕ ਖ਼ਰਾਬ ਹੋਣ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਨਾਜੁਕ ਹੋਣ ਕਾਰਨ ਅੰਮ੍ਰਿਤਸਰ ਰੈਫਰ ਕੀਤਾ ਗਿਆ। ਰਸਤੇ ਵਿੱਚ ਪਿੰਡ ਸੋਹਲ ਨੇੜੇ ਨੈਸ਼ਨਲ ਹਾਈਵੇਅ ‘ਤੇ ਧੁੰਦ ਕਾਰਨ ਐਂਬੂਲੈਂਸ ਹਾਦਸੇ ਦਾ ਸ਼ਿਕਾਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਸੁਲੱਖਣ ਰਾਮ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ, ਜਦਕਿ ਉਨ੍ਹਾਂ ਦੀ ਬੇਟੀ ਅਤੇ ਐਂਬੂਲੈਂਸ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ।


Recommended Posts