ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਪੰਜਾਬ ਨੂੰ ਹਵਾਬਾਜ਼ੀ ਦਾ ਕੇਂਦਰ ਬਣਾਉਣ ਵੱਲ ਵੱਡਾ ਕਦਮ: Cm ਭਗਵੰਤ ਮਾਨ
December 20, 2025
-Cm-

Bhavika / Patiala

ਧੜੱਲੇਦਾਰ ਬਿਊਰੋ ਪੰਜਾਬ ਨੂੰ ਹਵਾਬਾਜ਼ੀ ਦਾ ਕੇਂਦਰ ਬਣਾਉਣ ਵੱਲ ਵੱਡਾ ਕਦਮ: CM ਭਗਵੰਤ ਮਾਨ ਪਟਿਆਲਾ, 20 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਹਵਾਬਾਜ਼ੀ ਖੇਤਰ ਦਾ ਕੇਂਦਰ ਬਣਾਉਣ ਲਈ ਸਰਕਾਰ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਫਲਾਇੰਗ ਕਲੱਬ ਰਾਹੀਂ ਨੌਜਵਾਨਾਂ ਨੂੰ ਘੱਟ ਖਰਚ ‘ਤੇ ਵਿਸ਼ਵ ਪੱਧਰੀ ਸਿਖਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਆਮ ਘਰਾਂ ਦੇ ਬੱਚੇ ਵੀ ਪਾਇਲਟ ਅਤੇ ਏਅਰਕ੍ਰਾਫਟ ਇੰਜੀਨੀਅਰ ਬਣਨ ਦਾ ਸੁਪਨਾ ਸਾਕਾਰ ਕਰ ਸਕਣ। ਪ੍ਰਾਈਵੇਟ ਸੰਸਥਾਵਾਂ ਦੇ ਮੁਕਾਬਲੇ ਇੱਥੇ ਲਗਭਗ ਅੱਧੀ ਫੀਸ ‘ਤੇ ਟ੍ਰੇਨਿੰਗ ਮਿਲ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪਟਿਆਲਾ ਏਵੀਏਸ਼ਨ ਕੰਪਲੈਕਸ ਵਿੱਚ 7 ਕਰੋੜ ਰੁਪਏ ਦੀ ਲਾਗਤ ਨਾਲ ਏਵੀਏਸ਼ਨ ਮਿਊਜ਼ੀਅਮ ਬਣਾਇਆ ਜਾ ਰਿਹਾ ਹੈ, ਜੋ ਵਿਦਿਆਰਥੀਆਂ ਨੂੰ ਹਵਾਬਾਜ਼ੀ ਵਿਰਾਸਤ ਨਾਲ ਜੋੜੇਗਾ। ਇਸ ਮੌਕੇ ਉਨ੍ਹਾਂ ਸਿਵਲ ਏਵੀਏਸ਼ਨ ਵਿਭਾਗ ਦੀ ਨਵੀਂ ਵੈੱਬਸਾਈਟ ਵੀ ਲਾਂਚ ਕੀਤੀ ਅਤੇ ਕਿਹਾ ਕਿ ਸਰਕਾਰ ਦਾ ਟੀਚਾ ਹਰ ਨੌਜਵਾਨ ਨੂੰ ਅਸਮਾਨ ਤੱਕ ਪਹੁੰਚਣ ਦਾ ਮੌਕਾ ਦੇਣਾ ਹੈ।

Cm


Recommended Posts