Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਪੰਜਾਬ ਦੇ ਸੇਵਾਮੁਕਤ ਆਈਜੀ ਨੇ ਖੁਦ ਨੂੰ ਮਾਰੀ ਗੋਲੀ
December 22, 2025
-retired-Ig-Of-Punjab-Shoots-Him

Rajni / Patiala

Reporter..Rajni ਪੰਜਾਬ ਦੇ ਸੇਵਾਮੁਕਤ ਆਈਜੀ ਨੇ ਖੁਦ ਨੂੰ ਮਾਰੀ ਗੋਲੀ ਪਟਿਆਲਾ, 22 ਦਸੰਬਰ 2025 : ਪੰਜਾਬ ਦੇ ਸਾਬਕਾ ਆਈਪੀਐਸ ਅਧਿਕਾਰੀ ਅਤੇ ਰਿਟਾਇਰਡ ਆਈਜੀਪੀ ਅਮਰ ਸਿੰਘ ਚਾਹਲ ਨੇ ਪਟਿਆਲਾ ਵਿੱਚ ਖੁਦ ਨੂੰ ਗੋਲੀ ਮਾਰ ਲਈ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਘਟਨਾ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਵਿੱਚ ਕਰੋੜਾਂ ਰੁਪਏ ਦੀ ਠੱਗੀ ਦਾ ਜ਼ਿਕਰ ਕੀਤਾ ਗਿਆ ਹੈ। ਗੋਲੀ ਲੱਗਣ ਮਗਰੋਂ ਉਨ੍ਹਾਂ ਨੂੰ ਤੁਰੰਤ ਪਾਰਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

retired Ig Of Punjab Shoots Himself Dead


Recommended Posts