*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਬਾਬਾ ਬਕਾਲਾ ਦੀ ਸਰਕਾਰੀ ਆਈ.ਟੀ.ਆਈ. ਹੁਣ ਭਾਈ ਜੈਤਾ ਜੀ ਦੇ ਨਾਮ ‘ਤੇ
December 23, 2025
-

Bhavika / Amritsar

ਧੜੱਲੇਦਾਰ ਬਿਊਰੋ ਬਾਬਾ ਬਕਾਲਾ ਦੀ ਸਰਕਾਰੀ ਆਈ.ਟੀ.ਆਈ. ਹੁਣ ਭਾਈ ਜੈਤਾ ਜੀ ਦੇ ਨਾਮ ‘ਤੇ ਅੰਮ੍ਰਿਤਸਰ, 23 ਦਸੰਬਰ 2025 : ਬਾਬਾ ਬਕਾਲਾ ਸਾਹਿਬ ਵਿੱਚ ਸ਼ਹੀਦ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੀ ਯਾਦ ਵਿੱਚ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਐਲਾਨ ਕੀਤਾ ਕਿ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਭਾਈ ਜੈਤਾ ਜੀ ਦੇ ਸਮਾਰਕ ਲਈ 21 ਕਰੋੜ ਰੁਪਏ ਦੀ ਲਾਗਤ ਨਾਲ ਇਤਿਹਾਸਕ ਕਦਮ ਚੁੱਕਿਆ ਗਿਆ ਹੈ ਅਤੇ ਇਹ ਸਿੱਖ ਇਤਿਹਾਸ ਲਈ ਮਾਣ ਦੀ ਗੱਲ ਹੈ। ਕੈਬਨਿਟ ਮੰਤਰੀ ਨੇ ਭਾਈ ਜੈਤਾ ਜੀ ਦੀ ਸ਼ਹਾਦਤ ਅਤੇ ਗੁਰੂ ਸਾਹਿਬਾਨਾਂ ਨਾਲ ਉਨ੍ਹਾਂ ਦੇ ਅਟੱਲ ਸਬੰਧਾਂ ਬਾਰੇ ਵੀ ਚਾਨਣ ਪਾਇਆ। ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਗੁਰੂਆਂ ਦੀ ਕੁਰਬਾਨੀ ਨਾਲ ਜੋੜਦੇ ਹਨ। ਸਮਾਗਮ ਦੇ ਅੰਤ ਵਿੱਚ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।


Recommended Posts