*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
328 ਸਰੂਪ ਲਾਪਤਾ ਮਾਮਲਾ: ਅੰਮ੍ਰਿਤਸਰ ‘ਚ ਸਿੱਖ ਜਥੇਬੰਦੀਆਂ ਦਾ ਤਿੱਖਾ ਰੋਸ
December 24, 2025
328-

S M Singh / Amritsar

ਧੜੱਲੇਦਾਰ ਬਿਊਰੋ 328 ਸਰੂਪ ਲਾਪਤਾ ਮਾਮਲਾ: ਅੰਮ੍ਰਿਤਸਰ ‘ਚ ਸਿੱਖ ਜਥੇਬੰਦੀਆਂ ਦਾ ਤਿੱਖਾ ਰੋਸ ਅੰਮ੍ਰਿਤਸਰ, 4 ਦਸੰਬਰ 2025 : ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪ ਲਾਪਤਾ ਹੋਣ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਇਕ ਵਾਰ ਫਿਰ ਸਖ਼ਤ ਰੋਸ ਜਤਾਇਆ। ਸਤਿਕਾਰ ਕਮੇਟੀ ਸਮੇਤ ਕਈ ਸਿੱਖ ਸੰਗਠਨਾਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਡੀਸੀਪੀ ਰਵਿੰਦਰ ਪਾਲ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ 2020 ਦੀ ਜਾਂਚ ਵਿੱਚ ਸਰੂਪ ਗਾਇਬ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ, ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਦੋਸ਼ ਲਗਾਇਆ ਕਿ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਸਿੱਖਾਂ ਉੱਤੇ ਹੀ ਝੂਠੇ ਕੇਸ ਦਰਜ ਕੀਤੇ ਗਏ, ਜਦਕਿ ਅਸਲੀ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ। ਸਿੱਖ ਸੰਗਠਨਾਂ ਨੇ ਚੇਤਾਵਨੀ ਦਿੱਤੀ ਕਿ ਜੇ ਇਨਸਾਫ਼ ਨਾ ਮਿਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਅੰਦੋਲਨ ਕੀਤਾ ਜਾਵੇਗਾ।

328


Recommended Posts