ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਕਤਲ ਮਾਮਲਾ: ਹਾਈ ਕੋਰਟ ਨੇ ਡੀਜੀਪੀ ਨੂੰ ਕੀਤਾ ਤਲਬ
December 24, 2025
-

Rajni / Chandigarh

ਧੜੱਲੇਦਾਰ ਬਿਊਰੋ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਕਤਲ ਮਾਮਲਾ: ਹਾਈ ਕੋਰਟ ਨੇ ਡੀਜੀਪੀ ਨੂੰ ਕੀਤਾ ਤਲਬ ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਵਿੱਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਦਾ ਸਖ਼ਤ ਕਦਮ ਚੁੱਕਦੇ ਹੋਏ ਡੀਜੀਪੀ ਨੂੰ ਤਲਬ ਕੀਤਾ ਹੈ। ਅਦਾਲਤ ਨੇ ਮੈਚ ਦੀ ਮਨਜ਼ੂਰੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਉਠਾਏ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 15 ਜਨਵਰੀ ਨੂੰ ਹੋਵੇਗੀ। ਇਹ ਘਟਨਾ 15 ਦਸੰਬਰ ਨੂੰ ਸੋਹਾਣਾ ਵਿੱਚ ਕਬੱਡੀ ਕੱਪ ਦੌਰਾਨ ਵਾਪਰੀ, ਜਿੱਥੇ ਦੋ ਨੌਜਵਾਨਾਂ ਨੇ ਸੈਲਫੀ ਦੇ ਬਹਾਨੇ ਰਾਣਾ ‘ਤੇ ਗੋਲੀਆਂ ਚਲਾ ਦਿੱਤੀਆਂ। ਹਸਪਤਾਲ ਵਿੱਚ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬੰਬੀਹਾ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ, ਪਰ ਪਰਿਵਾਰ ਨੇ ਗੈਂਗ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧਾਂ ਨੂੰ ਸਿਰੇ ਤੋਂ ਨਕਾਰਿਆ ਹੈ।


Recommended Posts