ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਤੇਜ਼ ਕਰਨ ਲਈ ਵਿੱਤ ਮੰਤਰੀ ਚੀਮਾ ਦੀ ਬੈਂਕਾਂ ਨਾਲ ਮੀਟਿੰਗ
December 24, 2025
-

Bhavika / Chandigarh

ਧੜੱਲੇਦਾਰ ਬਿਊਰੋ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਤੇਜ਼ ਕਰਨ ਲਈ ਵਿੱਤ ਮੰਤਰੀ ਚੀਮਾ ਦੀ ਬੈਂਕਾਂ ਨਾਲ ਮੀਟਿੰਗ ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ ‘ਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਬੈਂਕਾਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਸਪਸ਼ਟ ਸਮਾਂ-ਸੀਮਾਵਾਂ ਤੈਅ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਪੈਨਸ਼ਨਰਾਂ ਨੂੰ ਘਰ ਬੈਠੇ ਹੀ ਡਿਜੀਟਲ ਸਹੂਲਤਾਂ ਮਿਲਣ ਅਤੇ ਦਫਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਹੁਣ ਤੱਕ ਇੱਕ ਲੱਖ ਤੋਂ ਵੱਧ ਪੈਨਸ਼ਨਰ ਆਪਣੀ ਈ-ਕੇਵਾਈਸੀ ਪੂਰੀ ਕਰ ਚੁੱਕੇ ਹਨ, ਪਰ ਬਾਕੀਆਂ ਤੱਕ ਵੀ ਜਲਦੀ ਪਹੁੰਚ ਬਣਾਉਣ ਦੀ ਲੋੜ ਹੈ। ਚੀਮਾ ਨੇ ਬੈਂਕ ਅਧਿਕਾਰੀਆਂ ਨੂੰ ਖ਼ਾਸ ਕਰਕੇ ਬਜ਼ੁਰਗ ਪੈਨਸ਼ਨਰਾਂ ਦੀ ਮਦਦ ਕਰਨ ਲਈ ਕਿਹਾ ਅਤੇ ਸਪਸ਼ਟ ਕੀਤਾ ਕਿ ਰਜਿਸਟ੍ਰੇਸ਼ਨ ਦੌਰਾਨ ਪੈਨਸ਼ਨ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ।


Recommended Posts