ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
December 26, 2025
-

S M Singh / Chandigarh

Reporter..S M Singh ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 26 ਦਸੰਬਰ 2025 : ਚੰਡੀਗੜ੍ਹ ਦੇ ਸੈਕਟਰ 43 ਵਿੱਚ ਸਥਿਤ ਜ਼ਿਲ੍ਹਾ ਅਦਾਲਤ ਨੂੰ ਅੱਜ ਬੰਬ ਧਮਕੀ ਵਾਲੀ ਈਮੇਲ ਮਿਲਣ ਨਾਲ ਹਲਚਲ ਮਚ ਗਈ। ਸੁਰੱਖਿਆ ਦੇ ਮੱਦੇਨਜ਼ਰ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾਇਆ ਗਿਆ ਅਤੇ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਏਜੰਸੀਆਂ ਨੇ ਤਿੰਨੋ ਇਮਾਰਤਾਂ ਦੀ ਘੇਰਾਬੰਦੀ ਕਰਕੇ ਗਹਿਰੀ ਤਲਾਸ਼ੀ ਮੁਹਿੰਮ ਚਲਾਈ। ਲੰਬੀ ਤਲਾਸ਼ੀ ਤੋਂ ਬਾਅਦ ਕੋਈ ਵੀ ਸ਼ੱਕੀ ਸਮੱਗਰੀ ਨਹੀਂ ਮਿਲੀ। ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰਕੇ ਸਾਈਬਰ ਸੈੱਲ ਰਾਹੀਂ ਧਮਕੀ ਭੇਜਣ ਵਾਲੀ ਈਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਦਹਿਸ਼ਤ ਫੈਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।


Recommended Posts