ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
PUNJAB COVID-19 UPDATE NEWS
July 2, 2020
Daily-Dharaledar-Online-News-Vie

Daily Dharaledar / Punjab

ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ -ਚੋਂ 18 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ -ਚ ਇਕ ਹੀ ਪਰਿਵਾਰ ਦੇ 4 ਮਰੀਜ਼ ਵੀ ਸ਼ਾਮਿਲ ਹਨ। ਪੰਚਕੂਲਾ -ਚ ਕੋਰੋਨਾ ਦੇ 10 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ -ਚੋਂ 6 ਪੰਚਕੂਲਾ ਦੇ, 3 ਚੰਡੀਗੜ੍ਹ ਦੇ ਮਨੀਮਾਜਰਾ ਅਤੇ ਇੱਕ ਪੰਜਾਬ ਨਾਲ ਸੰਬੰਧਿਤ ਹੈ। ਇਸ ਦੀ ਪੁਸ਼ਟੀ ਸੀ.ਐਮ.ਓ ਡਾਕਟਰ ਜਸਜੀਤ ਕੌਰ ਵੱਲੋਂ ਕੀਤੀ ਗਈ ਹੈ। ਉੱਥੇ ਹੀ ਪੰਚਕੂਲਾ -ਚ ਕੋਰੋਨਾ ਤੋਂ ਪੀੜਤ 74 ਸਾਲਾ ਔਰਤ ਦੀ ਮੌਤ ਹੋਈ ਹੈ ਜਾਣਕਾਰੀ ਦੇ ਲਈ ਦੱਸ ਦੇਈਏ ਕਿ ਕੋਰੋਨਾ ਕਾਰਨ ਪੰਚਕੂਲਾ -ਚ ਇਹ ਪਹਿਲੀ ਮੌਤ ਹੈ। ਜਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਬੀਤੇ ਦਿਨੀਂ ਦੁਬਈ ਤੋਂ ਆਇਆ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਸ੍ਰੀ ਮੁਕਤਸਰ ਸਾਹਿਬ -ਚ 6 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ । ਪ੍ਰਾਪਤ ਜਾਣਕਾਰੀ ਅਨੁਸਾਰ, ਇਨ੍ਹਾਂ -ਚ 3 ਔਰਤਾਂ ਵੀ ਸ਼ਾਮਲ ਹਨ। ਪੀੜਤਾਂ -ਚ 47 ਸਾਲ ਦੀ ਔਰਤ ਅਤੇ 20 ਸਾਲ ਦਾ ਨੌਜਵਾਨ ਨਾਮਦੇਵ ਨਗਰ ਸ੍ਰੀ ਮੁਕਤਸਰ ਸਾਹਿਬ, 37 ਸਾਲ ਦੀ ਔਰਤ ਗਲੀ ਪੀਰਖਾਨਾ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ, 60 ਸਾਲ ਦਾ ਬਜ਼ੁਰਗ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ, 66 ਸਾਲ ਦੀ ਔਰਤ ਪਿੰਡ ਮਹਿਰਾਜਵਾਲਾ ਅਤੇ 23 ਸਾਲ ਦਾ ਨੌਜਵਾਨ ਗਿੱਦੜਬਾਹਾ ਨਾਲ ਸਬੰਧਿਤ ।

Daily Dharaledar Online News Views and Reviews


Recommended Posts