ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
29 ਦਸੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਵਿਕਾਸ ਮਸਲਿਆਂ ‘ਤੇ ਹੋ ਸਕਦੇ ਵੱਡੇ ਫੈਸਲੇ
December 26, 2025
29-

Rajni / Chandigarh

Reporter..Rajni 29 ਦਸੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਵਿਕਾਸ ਮਸਲਿਆਂ ‘ਤੇ ਹੋ ਸਕਦੇ ਵੱਡੇ ਫੈਸਲੇ ਚੰਡੀਗੜ੍ਹ, 26 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਦਸੰਬਰ 2025 ਨੂੰ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਬੈਠਕ ਬੁਲਾਈ ਹੈ, ਜੋ ਚੰਡੀਗੜ੍ਹ ਵਿੱਚ ਉਨ੍ਹਾਂ ਦੀ ਸਰਕਾਰੀ ਰਹਾਇਸ਼ ‘ਤੇ ਹੋਵੇਗੀ। ਸੂਤਰਾਂ ਮੁਤਾਬਕ ਇਸ ਬੈਠਕ ਵਿੱਚ ਸੂਬੇ ਦੇ ਵਿਕਾਸ ਕੰਮਾਂ, ਸਰਕਾਰੀ ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ਅਤੇ ਲੋਕ-ਹਿੱਤ ਦੇ ਹੋਰ ਅਹਿਮ ਮੁੱਦਿਆਂ ‘ਤੇ ਫੈਸਲੇ ਹੋ ਸਕਦੇ ਹਨ। ਨਾਲ ਹੀ 2026 ਲਈ ਸਰਕਾਰ ਦੀ ਦਿਸ਼ਾ ਅਤੇ ਤਰਜੀਹਾਂ ਤੈਅ ਕਰਨ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

29


Recommended Posts