ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਸ਼ਹੀਦੀ ਦਿਹਾੜਿਆਂ ‘ਤੇ ਸ਼ਰਾਬ ਵਿਕਰੀ ਬੰਦ ਹੋਵੇ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
December 27, 2025
-

S M Singh / Sri Muktsar Sahib

Reporter..S M Singh ਸ਼ਹੀਦੀ ਦਿਹਾੜਿਆਂ ‘ਤੇ ਸ਼ਰਾਬ ਵਿਕਰੀ ਬੰਦ ਹੋਵੇ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਫਤਿਹਗੜ੍ਹ ਸਾਹਿਬ, 27 ਦਸੰਬਰ 2025 : ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਛੋਟੇ ਸਾਹਿਬਜ਼ਾਦਿਆਂ ਦੀ ਅਮਰ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਇਹ ਦਿਨ ਸਿੱਖ ਇਤਿਹਾਸ ਦੀਆਂ ਸਭ ਤੋਂ ਵੱਡੀਆਂ ਕੁਰਬਾਨੀਆਂ ਦੀ ਯਾਦ ਦਿਲਾਉਂਦੇ ਹਨ ਅਤੇ ਸਮਾਜ ਨੂੰ ਅੰਦਰੋਂ ਜਗਾਉਂਦੇ ਹਨ। ਜਥੇਦਾਰ ਸਾਹਿਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦੀ ਦਿਹਾੜਿਆਂ ਮੌਕੇ ਸੂਬੇ ਭਰ ਵਿੱਚ ਸ਼ਰਾਬ ਦੀ ਵਿਕਰੀ ਬੰਦ ਕੀਤੀ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਸ਼ਹਾਦਤ ਦਾ ਅਸਲ ਸਤਿਕਾਰ ਨਸ਼ਾ-ਮੁਕਤ ਜੀਵਨ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਚਲਣ ਨਾਲ ਹੀ ਸੰਭਵ ਹੈ, ਖ਼ਾਸ ਕਰਕੇ ਨੌਜਵਾਨਾਂ ਲਈ ਇਹ ਸਮਾਂ ਆਪਣੇ ਚਰਿੱਤਰ ਨੂੰ ਮਜ਼ਬੂਤ ਕਰਨ ਦਾ ਹੈ।


Recommended Posts