Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ਸਤਿਕਾਰ ਨਾਲ ਸੰਪੰਨ, ਨਗਰ ਕੀਰਤਨ ਜੋਤੀ ਸਰੂਪ ਸਾਹਿਬ ਤੱਕ ਪਹੁੰਚਿਆ
December 27, 2025
-

Bhavika / Sri Muktsar Sahib

ਧੜੱਲੇਦਾਰ ਬਿਊਰੋ ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ਸਤਿਕਾਰ ਨਾਲ ਸੰਪੰਨ, ਨਗਰ ਕੀਰਤਨ ਜੋਤੀ ਸਰੂਪ ਸਾਹਿਬ ਤੱਕ ਪਹੁੰਚਿਆ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ 2025 : ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੀਆਂ ਰਸਮਾਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸਤਿਕਾਰ ਨਾਲ ਸੰਪੂਰਨ ਹੋ ਗਈਆਂ। ਇਸ ਮੌਕੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੱਕ ਪਹੁੰਚਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖੀ ਸੋਚ ਦੀ ਅਟੱਲਤਾ ਦਾ ਪ੍ਰਤੀਕ ਹੈ। ਸ਼ਹੀਦੀ ਸਮਾਗਮ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਅਹੁਦੇਦਾਰ ਹਾਜ਼ਰ ਰਹੇ।


Recommended Posts