ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
55 ਕਰੋੜ ਦੇ ਪ੍ਰੋਜੈਕਟ ਮਾਮਲੇ ‘ਚ ਵਿਜੀਲੈਂਸ ਐਸਐਸਪੀ ਲਖਬੀਰ ਸਿੰਘ ‘ਤੇ ਸਵਾਲ
December 27, 2025
55-

S M Singh / Chandigarh

ਧੜੱਲੇਦਾਰ ਬਿਊਰੋ 55 ਕਰੋੜ ਦੇ ਪ੍ਰੋਜੈਕਟ ਮਾਮਲੇ ‘ਚ ਵਿਜੀਲੈਂਸ ਐਸਐਸਪੀ ਲਖਬੀਰ ਸਿੰਘ ‘ਤੇ ਸਵਾਲ ਚੰਡੀਗੜ੍ਹ, 27 ਦਸੰਬਰ 2025 : ਅੰਮ੍ਰਿਤਸਰ ਵਿੱਚ ਤਾਇਨਾਤ ਵਿਜੀਲੈਂਸ ਐਸਐਸਪੀ ਲਖਬੀਰ ਸਿੰਘ ਨੂੰ ਲੈ ਕੇ ਵੱਡੀ ਚਰਚਾ ਬਣੀ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇੱਕ ਉਸਾਰੀ ਕੰਪਨੀ ਅਤੇ ਸੀਨੀਅਰ ਆਈਏਐਸ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਮਾਮਲਾ 55 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ, ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਲਿਖਤੀ ਹੁਕਮ ਜਾਰੀ ਨਹੀਂ ਹੋਇਆ। ਲਖਬੀਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਪਣੀ ਮੁਅੱਤਲੀ ਬਾਰੇ ਕੋਈ ਸਰਕਾਰੀ ਜਾਣਕਾਰੀ ਨਹੀਂ ਮਿਲੀ ਅਤੇ ਇਹ ਖ਼ਬਰ ਉਨ੍ਹਾਂ ਨੇ ਵੀ ਮੀਡੀਆ ਰਾਹੀਂ ਹੀ ਸੁਣੀ। ਜ਼ਿਕਰਯੋਗ ਹੈ ਕਿ ਉਹ ਇਸ ਸਾਲ ਅਪ੍ਰੈਲ ਵਿੱਚ ਐਸਐਸਪੀ ਬਣੇ ਸਨ ਅਤੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਵਾਲੀ ਟੀਮ ਦੀ ਅਗਵਾਈ ਵੀ ਕਰ ਚੁੱਕੇ ਹਨ।

55


Recommended Posts