ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਗੁਰਦਾਸਪੁਰ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਨਵੀਂ ਟੀਮ ਐਲਾਨੀ
December 31, 2025
-

S M Singh / Gurdaspur

Reporter..S M Singh ਗੁਰਦਾਸਪੁਰ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਨਵੀਂ ਟੀਮ ਐਲਾਨੀ ਗੁਰਦਾਸਪੁਰ, 31 ਦਸੰਬਰ 2025 : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਦੀ ਨਵੀਂ ਕਮੇਟੀ ਦਾ ਗਠਨ ਪਿੰਡ ਬਲੱਗਣ ਦੇ ਗੁਰੂਦੁਆਰਾ ਸਾਹਿਬ ਵਿੱਚ ਕੀਤਾ ਗਿਆ। ਇਸ ਮੌਕੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਸਰਵਸੰਮਤੀ ਨਾਲ ਨਿਰਮਲ ਸਿੰਘ ਆਦੀਆਂ ਨੂੰ ਪ੍ਰਧਾਨ, ਕੁਲਵਿੰਦਰ ਸਿੰਘ ਜੋੜਾ ਨੂੰ ਸਕੱਤਰ ਅਤੇ ਸਤਨਾਮ ਸਿੰਘ ਅੱਲੜ੍ਹ ਪਿੰਡੀ ਨੂੰ ਖਜਾਨਚੀ ਚੁਣਿਆ ਗਿਆ। ਨਵੀਂ ਟੀਮ ਵਿੱਚ ਹੋਰ ਅਹੁਦੇਦਾਰ ਵੀ ਨਿਯੁਕਤ ਕੀਤੇ ਗਏ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਮੀਤ ਪ੍ਰਧਾਨ ਅਤੇ ਬੀਬੀ ਮਨਜਿੰਦਰ ਕੌਰ ਸਲਾਹਕਾਰ ਸ਼ਾਮਲ ਹਨ। ਚੁਣੇ ਗਏ ਮੈਂਬਰਾਂ ਨੇ ਸੰਵਿਧਾਨ ਅਨੁਸਾਰ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਸਮਾਗਮ ਦੌਰਾਨ ਕਈ ਕਿਸਾਨ ਆਗੂਆਂ ਅਤੇ ਇਲਾਕੇ ਦੇ ਲੋਕਾਂ ਦੀ ਹਾਜ਼ਰੀ ਰਹੀ।


Recommended Posts