ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਗਿੱਦੜਾਂਵਾਲੀ ਗੁਰਦੁਆਰਾ ਸਾਹਿਬ ‘ਚ ਮਚੀ ਹਲਚਲ, ਨਿਸ਼ਾਨ ਸਾਹਿਬ ‘ਤੇ ਫਸਿਆ ਨੌਜਵਾਨ
December 31, 2025
-

Rajni / Abohar

Reporter..Rajni ਗਿੱਦੜਾਂਵਾਲੀ ਗੁਰਦੁਆਰਾ ਸਾਹਿਬ ‘ਚ ਮਚੀ ਹਲਚਲ, ਨਿਸ਼ਾਨ ਸਾਹਿਬ ‘ਤੇ ਫਸਿਆ ਨੌਜਵਾਨ ਅਬੋਹਰ, 31 ਦਸੰਬਰ 2025 : ਅਬੋਹਰ ਨੇੜਲੇ ਪਿੰਡ ਗਿੱਦੜਾਂਵਾਲੀ ਵਿੱਚ ਸਥਿਤ ਗੁਰਦੁਆਰਾ ਸਾਹਿਬ ‘ਚ ਉਸ ਵੇਲੇ ਅਚਾਨਕ ਹਲਚਲ ਮਚ ਗਈ, ਜਦੋਂ ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ ਸਮੇਂ ਇੱਕ ਨੌਜਵਾਨ ਉੱਚਾਈ ‘ਤੇ ਫਸ ਗਿਆ। ਤਾਰ ਟੁੱਟਣ ਕਾਰਨ ਉਹ ਲਗਭਗ 100 ਫੁੱਟ ਉੱਪਰ ਹੀ ਅਟਕ ਗਿਆ, ਜਿਸ ਨਾਲ ਸੰਗਤ ਅਤੇ ਪਿੰਡ ਵਾਸੀਆਂ ਵਿੱਚ ਘਬਰਾਹਟ ਫੈਲ ਗਈ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ, ਐਂਬੂਲੈਂਸ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਕਈ ਘੰਟਿਆਂ ਤੋਂ ਨੌਜਵਾਨ ਨੂੰ ਸੁਰੱਖਿਅਤ ਹੇਠਾਂ ਲਿਆਉਣ ਲਈ ਰੈਸਕਿਊ ਕਾਰਵਾਈ ਜਾਰੀ ਹੈ। ਗੁਰਦੁਆਰੇ ਦੇ ਬਾਹਰ ਭੀੜ ਇਕੱਠੀ ਹੋ ਗਈ ਹੈ ਅਤੇ ਹਰ ਕੋਈ ਨੌਜਵਾਨ ਦੀ ਖੈਰ-ਖੁਸ਼ੀ ਲਈ ਅਰਦਾਸ ਕਰ ਰਿਹਾ ਹੈ।


Recommended Posts